Big News ਹੁਣ ਤੱਕ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋਇਆ ਵਾਧਾ, ਮੌਤਾਂ ਦੀ ਗਿਣਤੀ 34 ਹਜ਼ਾਰ ਉੱਪਰ ਪਹੁੰਚੀ
ਅੰਕਾਰਾ (ਤੁਰਕੀ), 13 ਫਰਵਰੀ – ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ ਆਏ ਭੂਚਾਲ ਨਾਲ ਹੋਈਆਂ ਮੌਤਾਂ ਦੀ ਗਿਣਤੀ 34000 ਤੋਂ ਟੱਪ ਗਈ ਹੈ। ਹੁਣ ਤੱਕ ਤੁਰਕੀ ਵਿਚ 29605 ਮੌਤਾਂ ਹੋਈਆਂ ਹਨ, ਜਦੋਂ ਕਿ ਸੀਰੀਆ ਵਿਚ 4574 ਮੌਤਾਂ ਹੋ ਗਈਆਂ ਹਨ। ਇਸ ਤਰ੍ਹਾਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਹੈ।