Breaking- ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਸਪੈਂਡ ਕੀਤਾ
ਚੰਡੀਗੜ੍ਹ, 16 ਫਰਵਰੀ – ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਦਲਜਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਉਹਨਾਂ ਖਿਲਾਫ ਵਰਦੀਆਂ ਦੀ ਖਰੀਦ ਲਈ ਆਈ ਗ੍ਰਾਂਟ ਵਿਚ ਹੇਰਾਫੇਰੀ ਕਰਨ ਦਾ ਦੋਸ਼ ਹੈ।