ਅਹਿਮ ਖ਼ਬਰ – ਅੱਜ ਸੀਐਮ ਭਗਵੰਤ ਮਾਨ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ
ਲੁਧਿਆਣਾ, 20 ਫਰਵਰੀ – ਸੀਐਮ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਦੂਸ਼ਿਤ ਪਾਣੀ, ਸੀਵਰੇਜ ਅਤੇ ਸ਼ਹਿਰ ਦੀ ਸੁੰਦਰਤਾ ਨਾਲ ਸੰਬੰਧਤ ਸਕੀਮ ਦੀ ਸ਼ੁਰੂਆਤ ਕਰਨਗੇ ਅਤੇ ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ ।