Big News – ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੰਤਰੀ ਕੁਲਦੀਪ ਸਿੰਘ ਨੇ ਵੰਡੇ ਨਿਯੁਕਤੀ ਪੱਤਰ, ਦੋਖੋ ਤਸਵੀਰ
ਚੰਡੀਗੜ੍ਹ, 3 ਮਾਰਚ – ਮੁੱਖ ਮੰਤਰੀ ਦੀ ਅਗਵਾਈ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਨੇ ਆਪ ਕਿਸਾਨ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ ਨਿਯੁਕਤੀ ਪੱਤਰ, ਉਨ੍ਹਾਂ ਨੇ ਕਿਹਾ ਅਸੀਂ ਆਪਣੇ ਕਿਸਾਨਾਂ ਦੀ ਖੁਸ਼ਹਾਲੀ ਲਈ ਕੰਮ ਕਰਨ ਨੂੰ ਪਹਿਲ ਦੇ ਰਹੇ ਹਾਂ । ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਸਰਕਾਰ 24/7 ਕੰਮ ਕਰ ਰਹੀ ਹੈ ।