ਅਹਿਮ ਖ਼ਬਰ – ਸਿੱਧੂ ਮੂਸੇਵਾਲਾ ਦੇ ਮਾਪੇ ਮ੍ਰਿਤਕ 6 ਸਾਲਾਂ ਦੇ ਬੱਚੇ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ
17 ਮਾਰਚ – ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਦੀ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ।