ਅਹਿਮ ਖ਼ਬਰ – ਪੰਜਾਬ ਵਿੱਚ ਕਈ ਥਾਵਾਂ ਤੇ ਹੋਈ ਭਾਰੀ ਬਰਸਾਤ ਨਾਲ ਖੇਤਾਂ ਵਿੱਚ ਖੜ੍ਹੀਆ ਕਣਕਾਂ ਨੂੰ ਕਾਫੀ ਨੁਕਸਾਨ ਪਹੁੰਚਿਆ
18 ਮਾਰਚ – ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਭਾਰੀ ਬਰਸਾਤ ਸ਼ੁਰੂ ਹੋਈ ਅਤੇ ਲਗਾਤਾਰ ਮੀਂਹ ਪੈਂਦਾ ਰਿਹਾ ।
ਜਿਸ ਨਾਲ ਖੇਤਾਂ ਵਿੱਚ ਖੜ੍ਹੀਆ ਕਣਕਾਂ ਹੇਠਾਂ ਧਰਤੀ ਤੇ ਵਿੱਛ ਗਈਆਂ ਜਿਸ ਕਾਰਨ
ਕਿਸਾਨਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਮੀਂਹ ਨਾਲ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਵੇਗਾ।