ਵੱਡੀ ਖ਼ਬਰ – ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ, ਪੂਰੀ ਖ਼ਬਰ ਪੜ੍ਹੋ
18 ਮਾਰਚ – ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦਾ ਪਿੱਛਾ ਕਰਨ ਤੋਂ ਬਾਅਦ ਹੁਣ ਪੁਲਿਸ ਨੇ ਉਸਨੂੰ ਹਿਰਾਸਤ ‘ਚ ਲਿਆ ਗਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਪੁਲਿਸ ਅੰਮ੍ਰਿਤਪਾਲ ਨੂੰ ਜਲੰਧਰ ਲੈ ਕੇ ਜਾ ਰਹੀ ਹੈ।