ਅਹਿਮ ਖਬਰ – ਰਾਹੁਲ ਗਾਂਧੀ ਹੁਣ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ
24 ਮਾਰਚ – ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ 23 ਮਾਰਚ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਹੈ। ਰਾਹੁਲ ਗਾਂਧੀ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ । ਇਸ ਦਾ ਮਤਲਬ ਸਾਫ ਹੈ ਕਿ ਹੁਣ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਦੀਆਂ ਚੋਣਾਂ ਵੀ ਨਹੀਂ ਲੜ ਸਕਣਗੇ ।
Rahul Gandhi – Congress MP from Wayanad, Kerala – disqualified as a Member of Lok Sabha following his conviction in the criminal defamation case over his 'Modi surname' remark. pic.twitter.com/SQ1xzRZAot
— ANI (@ANI) March 24, 2023
Advertisement
Congress party's Rahul Gandhi disqualified as a Member of Lok Sabha from the date of his conviction in the criminal defamation case over his 'Modi surname' remark, March 23. pic.twitter.com/qmr9pRTtTh
— ANI (@ANI) March 24, 2023