ਅਹਿਮ ਖ਼ਬਰ – ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਖੁਲਾਸਾ ਕਰਦੇ ਹੋਏ ਵਧਾਈ ਦਿੱਤੀ
ਚੰਡੀਗੜ੍ਹ, 29 ਮਾਰਚ – ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਐਮ ਪੀ ਰਾਘਵ ਚੱਢਾ ਤੇ ਅਦਾਕਾਰਾ ਪਰਨੀਤੀ ਚੋਪੜਾ ਦੇ ਵਿਆਹ ਨੂੰ ਲੈ ਕੇ ਜੋ ਗੱਲਾਂ ਹੋ ਰਹੀਆਂ ਸਨ । ਉਸ ਦਾ ਅੰਦਾਜਾ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਦੇ ਟਵੀਟ ਤੋਂ ਲਗਾਇਆ ਜਾ ਸਕਦਾ ਹੈ । ਜਿਸ ਵਿੱਚ ਸੰਜੀਵ ਅਰੋੜਾ ਨੇ ਐਮ ਪੀ ਰਾਘਵ ਚੱਢਾ ਨੂੰ ਵਧਾਈ ਦਿੰਦੇ ਹੋਏ, ਖੁਲ੍ਹਾਸਾ ਕੀਤਾ ਹੈ ਕਿ ਦੋਵਾਂ ਦਾ ਵਿਆਹ ਹੋਣ ਜਾ ਰਿਹਾ ਹੈ।
I extend my heartfelt congratulations to @raghav_chadha and @ParineetiChopra. May their union be blessed with an abundance of love, joy, and companionship. My best wishes!!! pic.twitter.com/3fSWVT4evR
— Sanjeev Arora (@MP_SanjeevArora) March 28, 2023
Advertisement