ਅਹਿਮ ਖ਼ਬਰ – ਇਕ ਵਾਰ ਫਿਰ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਤੇ ਲਾਇਆ ਨਿਸ਼ਾਨਾ, ਜੇਲ੍ਹ ਵਿਚੋਂ ਲਿਖੀ ਚਿੱਠੀ
ਨਵੀਂ ਦਿੱਲੀ, 7 ਅਪ੍ਰੈਲ – ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਜੇਲ੍ਹ ਵਿਚੋਂ ਦੇਸ਼ ਵਾਸੀਆਂ ਦੇ ਨਾਂ ਚਿੱਠੀ ਲਿਖੀ ਹੈ ਜਿਸ ਵਿਚ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘੱਟ ਪੜ੍ਹੇ ਲਿਖੇ ਹੋਣ ਦਾ ਮਾਮਲਾ ਚੁੱਕਿਆ ਹੈ। ਇਹ ਚਿੱਠੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤੀ ਹੈ ਤੇ ਲਿਖਿਆ ਹੈ ਕਿ ਮੋਦੀ ਜੀ ਵਿਗਿਆਨ ਦੀਆਂ ਗੱਲਾਂ ਨਹੀਂ ਸਮਝਦੇ, ਮੋਦੀ ਜੀ ਸਿੱਖਿਆ ਦੀ ਅਹਿਮੀਅਤ ਨਹੀਂ ਸਮਝਦੇ, ਪਿਛਲੇ ਕੁਝ ਸਾਲਾਂ ਵਿਚ 60 ਹਜ਼ਾਰ ਸਕੂਲ ਬੰਦ ਕੀਤੇ, ਭਾਰਤ ਦੀ ਤਰੱਕੀ ਲਈ ਪੜ੍ਹਿਆ ਲਿਖਿਆ ਪੀ ਐਮ ਹੋਣਾ ਬਹੁਤ ਜ਼ਰੂਰੀ ਹੈ।
मनीष सिसोदिया ने जेल से देश के नाम चिट्ठी लिखी –
प्रधानमंत्री का कम पढ़ा-लिखा होना देश के लिए बेहद ख़तरनाकमोदी जी विज्ञान की बातें नहीं समझते
Advertisementमोदी जी शिक्षा का महत्व नहीं समझते
पिछले कुछ वर्षों में 60,000 स्कूल बंद किए
भारत की तरक़्क़ी के लिए पढ़ा-लिखा पीएम होना ज़रूरी pic.twitter.com/VpPyY1Jr2v
— Arvind Kejriwal (@ArvindKejriwal) April 7, 2023
Advertisement