Breaking- ਬਿਕਰਮ ਸਿੰਘ ਮਜਾਠੀਆ ਨੇ ਸੀਐਮ ਮਾਨ ਤੇ ਕੀਤਾ ਸ਼ਬਦੀ ਵਾਰ, ਪੜ੍ਹੋ ਖ਼ਬਰ
ਚੰਡੀਗੜ੍ਹ, 14 ਅਪ੍ਰੈਲ – ਬਿਕਰਮ ਸਿੰਘ ਮਜਾਠੀਆ ਨੇ ਭਗਵੰਤ ਮਾਨ ਦੇ ਕੀਤੇ ਟਵੀਟ ਦਾ ਜਵਾਬ ਦਿੰਦੇ ਹੋਏ ਕਿਹਾ ਤੂੰ ਇੱਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ। ਉਨ੍ਹਾਂ ਕਿਹਾ ਕਿ ਹੱਥ ਵਿੱਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਵਿੱਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ , ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। ਲੋਕ ਚੰਗੀ ਤਰ੍ਹਾਂ ਜਾਣਦੇ ਨੇ ਕਿ ਅਜ਼ਾਦ ਮੁਲਕ ‘ਚ ਕੇਂਦਰ ਦਾ ਗੁਲਾਮ ਤੇ ਸੂਬੇ ਦਾ ਗ਼ਦਾਰ ਕੌਣ ਹੈ ! ਜਨਹਿਤ ਸੂਚਨਾ :- ਸ਼ਰਾਬ ਸਿਹਤ ਲਈ ਹਾਨੀਕਾਰਕ ਹੈ।
ਤੂੰ ਇੱਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕੇ ਕਾਫ਼ਿਲਾ ਕੈਸੇ ਲੁਟਾ।ਹੱਥ ਚ ਗਲਾਸੀ ਫੜ, ਕੇਂਦਰ ਦੀ ਬੁੱਕਲ਼ ਚ ਬੈਠ ਕੇ, ਸਿੱਖਾਂ ਦੇ ਬੇਕਸੂਰ ਮੁੰਡੇ ਚੁੱਕਵਾ ਕੇ, ਉੱਭਰਦੀ ਜਵਾਨੀ ਕਤਲ ਕਰਵਾ ਕੇ, ਆਪਣੇ ਪੂਰੇ ਖ਼ਾਨਦਾਨ ਨੂੰ VVIP ਸਟੇਟਸ ਦੇ ਕੇ , ਲਤੀਫ਼ਪੁਰ ਦਾ ਉਜਾੜਾ ਕਰਵਾ ਕੇ ਤੇ ਗੱਲਾਂ ਗਦਾਰੀ ਦੀਆਂ ਕਰੋ ਇਹ ਸ਼ੋਭਾ ਨਹੀਂ ਦਿੰਦਾ। pic.twitter.com/dHjmj8agRg
Advertisement— Bikram Singh Majithia (@bsmajithia) April 13, 2023