Breaking- ਮਾਨ ਸਰਕਾਰ ਦਾ ਨੇਕ ਉਪਰਾਲਾ, ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ ਵਟਸਐਪ ਨੰਬਰ ਜਾਰੀ
ਚੰਡੀਗੜ੍ਹ, 21 ਅਪ੍ਰੈਲ – ਭਗਵੰਤ ਮਾਨ ਸਰਕਾਰ ਦਾ NRIs ਲਈ ਇੱਕ ਚੰਗਾ ਉਪਰਾਲਾ, ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਤੇ ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ । NRIs ਲਈ ਵੱਖਰਾ ਨੰਬਰ ਜਾਰੀ ਕੀਤਾ ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ ।