ਪ੍ਰਦਰਸ਼ਨਕਾਰੀ ਪਹਿਲਵਾਨ ਹਰਿਦੁਆਰ ਲਈ ਰਵਾਨਾ, ਕਿਹਾ- ‘ਗੰਗਾ ‘ਚ ਸੁੱਟਾਂਗੇ ਮੈਡਲ’
इन मेडलों को हम गंगा में बहाने जा रहे हैं। आज शाम 6 बजे हम हरिद्वार में अपने मेडल गंगा में प्रवाहित कर देंगे…हम इंडिया गेट पर आमरण अनशन पर बैठ जाएंगे: WFI के अध्यक्ष बृजभूषण शरण सिंह के खिलाफ प्रदर्शन कर रहे पहलवान pic.twitter.com/0IqzUVnkSn
— ANI_HindiNews (@AHindinews) May 30, 2023
Advertisement
ਨਵੀਂ ਦਿੱਲੀ, 30 ਮਈ (ਬਾਬੂਸ਼ਾਹੀ)- ਜੰਤਰ-ਮੰਤਰ ਵਿਖੇ ਧਰਨੇ ਤੇ ਬੈਠੇ ਪਹਿਲਵਾਨਾਂ ਦੇ ਵਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਅੰਦੋਲਨ ਕਰ ਰਹੇ ਪਹਿਲਵਾਨਾਂ ਨੇ ਆਪਣੇ ਮੈਡਲ ਗੰਗਾ ਵਿੱਚ ਵਹਾਉਣ ਦਾ ਐਲਾਨ ਕੀਤਾ ਹੈ। ਪਹਿਲਵਾਨਾਂ ਨੇ ਕਿਹਾ ਕਿ, ਅਸੀਂ ਇਨ੍ਹਾਂ ਮੈਡਲਾਂ ਨੂੰ ਗੰਗਾ ਵਿੱਚ ਵਹਾਉਣ ਜਾ ਰਹੇ ਹਾਂ। ਅਸੀਂ ਇੰਡੀਆ ਗੇਟ ‘ਤੇ ਮਰਨ ਵਰਤ ‘ਤੇ ਬੈਠਾਂਗੇ।
Advertisement