“ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਗੋਲੇਵਾਲਾ ਵਿਖੇ ਕੈਂਪ 8 ਅਗਸਤ ਨੂੰ
Advertisement
* ਐਸ.ਡੀ.ਐਮ. ਫਰੀਦਕੋਟ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਫਰੀਦਕੋਟ, 7 ਅਗਸਤ (ਪੰਜਾਬ ਡਾਇਰੀ)- ਲੋਕਾਂ ਨੂੰ ਹਰ ਸਮੱਸਿਆਵਾਂ ਤੋਂ ਮੌਕੇ ਤੇ ਹੀ ਵੱਧ ਤੋਂ ਵੱਧ ਨਿਜਾਤ ਦਿਵਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਪਿੰਡ ਗੋਲੇਵਾਲਾ ਵਿਖੇ 8 ਅਗਸਤ 2023 (ਮੰਗਲਵਾਰ) ਨੂੰ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਐਸ.ਡੀ.ਐਮ. ਫਰੀਦਕੋਟ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ।
ਐਸ.ਡੀ.ਐਮ. ਫਰੀਦਕੋਟ ਨੇ ਪਿੰਡ ਡੱਲੇਵਾਲਾ, ਸਾਧਾਂਵਾਲਾ, ਹਰਦਿਆਲੇਆਣਾ, ਕਾਬਲਵਾਲਾ ਦੇ ਸਮੂਹ ਲੋਕਾਂ ਨੂੰ ਅਪੀਲੀ ਕੀਤੀ ਕਿ ਉਹ ਪਿੰਡ ਗੋਲੇਵਾਲਾ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ਕੈਂਪ ਵਿੱਚ ਪਹੁੰਚ ਕਰਨ।
Advertisement