ਲਓ ਜੀ ਹੋ ਗਈ ਭਾਜਪਾ ‘ਚ ਸ਼ਾਮਲ – ਮਨੀਸ਼ਾ ਗੁਲਾਟੀ
ਜਲੰਧਰ, ਪੰਜਾਬ ਡਾਇਰੀ – ਭਾਜਪਾ ਨੇਤਾ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿੱਚ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਓਹ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਨਜ਼ਰ ਆ ਰਹੇ ਸਨ ਅਤੇ ਲਈ ਦਿਨਾ ਤੋਂ ਭਾਜਪਾ ਵਿੱਚ ਜਾਣ ਦੀਆਂ ਖ਼ਬਰਾਂ ਆ ਰਹੀਆਂ ਸਨ।
Advertisement