ਤਾਜਾ ਖਬਰਾਂ‘ਆਪ’ ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਕੋ-ਇੰਚਾਰਜ ਕੀਤਾ ਨਿਯੁਕਤ by punjabdiaryMay 11, 20220126 शेयर0 ‘ਆਪ’ ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਕੋ-ਇੰਚਾਰਜ ਕੀਤਾ ਨਿਯੁਕਤ ਚੰਡੀਗੜ੍ਹ, 11 ਮਈ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਨੇ ਮੋਹਾਲੀ ਤੋਂ ਜਿੱਤੇ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਵਿੱਚ ਕੋ- ਇੰਚਾਰਜ ਨਿਯੁਕਤ ਕੀਤਾ ਹੈ।