ਨਵਜੋਤ ਸਿੱਧੂ ਨੇ ਕੋਰਟ ‘ਚ ਕੀਤਾ ਸਰੰਡਰ
ਪਟਿਆਲਾ, 20 ਮਈ – (ਪੰਜਾਬ ਡਾਇਰੀ) 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਨਵਜੋਤ ਸਿੱਧੂ ਨੂੰ ਕੱਲ੍ਹ ਸੁਪਰੀਮ ਕੋਰਟ ਦੇ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ।
ਅੱਜ ਹੁਣ ਤੱਕ ਦੀ ਮਿਲੀ ਜਾਣਕਾਰੀ ਦੇ ਮੁਤਾਬਿਕ, ਨਵਜੋਤ ਸਿੱਧੂ ਨੇ ਕੋਰਟ ‘ਚ ਸਰੰਡਰ ਕੀਤਾ।
ਕੋਰਟ ਵਿੱਚ ਪੇਸ਼ੀ ਤੋਂ ਬਾਅਦ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।