Breaking News- ਅਚਿੰਤਾ ਸ਼ੇਉਲੀ ਨੇ ਰਾਸ਼ਟਰਮੰਡਲ ਦੀਆਂ ਖੇਡਾਂ ਵਿੱਚ ਭਾਰਤ ਨੂੰ ਤੀਜਾ ਸੋਨ ਤਗਮਾ ਦਿੱਤਾ
ਚੰਡੀਗੜ੍ਹ, 1 ਅਗਸਤ – (ਪੰਜਾਬ ਡਾਇਰੀ) ਵੇਟਲਿਫਟਰ ਅਚਿੰਤਾ ਸ਼ੇਉਲੀ ਨੇ ਪੁਰਸ਼ਾਂ ਦੇ 73 ਕਿਲੋ ਵਰਗ ਵਿੱਚ 313 ਕਿਲੋ ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਤੀਜਾ ਸੋਨ ਤਗਮਾ ਜਿੱਤਿਆ ਹੈ।
ਇਸ ਦੇ ਨਾਲ ਹੀ 20 ਸਾਲਾ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ।