ਅਪਰਾਧਤਾਜਾ ਖਬਰਾਂBig News- ਪੰਜਾਬੀ ਗਾਇਕ ਜਾਨੀ ਨੂੰ ਜਾਨੋ ਮਾਰਨ ਦੀ ਧਮਕੀ by punjabdiaryAugust 3, 20220162 शेयर0 Big News- ਪੰਜਾਬੀ ਗਾਇਕ ਜਾਨੀ ਨੂੰ ਜਾਨੋ ਮਾਰਨ ਦੀ ਧਮਕੀ ਚੰਡੀਗੜ੍ਹ, 3 ਅਗਸਤ – (ਪੰਜਾਬ ਡਾਇਰੀ) ਗੀਤਕਾਰ ਜਾਨੀ ਨੂੰ ਗੈਂਗਸਟਰਾਂ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਜਾਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਗੈਂਗਸਟਰ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਰਹੇ ਹਨ।