Breaking- ਪੰਜਾਬ ਸਰਕਾਰ ਵਲੋਂ ਇਕ ਵਿਧਾਇਕ ਇਕ ਪੈਨਸ਼ਨ ਐਕਟ ਨੂੰ ਮਨਜ਼ੂਰੀ ਮਿਲੀ
ਚੰਡੀਗੜ੍ਹ, 13 ਅਗਸਤ – (ਬਾਬੂਸ਼ਾਹੀ ਨੈਟਵਰਕ) ਪੰਜਾਬ ਸਰਕਾਰ ਵਲੋਂ ਇਕ ਵਿਧਾਇਕ ਇਕ ਪੈਨਸ਼ਨ ਦੇਣ ਦਾ ਨੋਟੀਫਿਕੇਸ਼ਨ 11 ਅਗਸਤ ਨੂੰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਵਲੋਂ ਇਸ ਐਕਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।