Breaking- ਆਪਸੀ ਝਗੜੇ ਨੂੰ ਲੈ ਕੇ ਚੱਲੀ ਗੋਲੀ, ਕਈ ਵਿਅਕਤੀ ਹੋਏ ਘਾਇਲ
ਮਲੋਟ, 13 ਅਗਸਤ – ਜਾਣਕਾਰੀ ਮੁਤਾਬਕ ਪਿੰਡ ਕੋਲਿਆਂਵਾਲੀ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾ ਵਿਚ ਝਗੜੇ ਦੌਰਾਨ ਚੱਲੀ ਗੋਲੀ ਵਿਚ 6 ਵਿਅਕਤੀ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ ਸੀ। ਘਟਨਾ ਦੀ ਵੀਡੀਓ ਵਾਇਰਲ ਹੋਣ ਉਤੇ ਪੁਲਿਸ 7 ਲੋਕਾਂ ਉਤੇ ਸਣੇ ਨਾਮ ਅਤੇ 8 ਅਣਪਛਾਤੇ ਲੋਕਾਂ ਉਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।