Breaking- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿਚ ਜਿੱਤ ਹਾਰ ਹੁੰਦੀ ਰਹਿੰਦੀ ਹੈ, ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ ।
ਚੰਡੀਗੜ੍ਹ, 5 ਸਤੰਬਰ – ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਿਚ ਜਿੱਤ ਹਾਰ ਬਣੀ ਹੋਈ ਹੈ। ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਉਭਰਦਾ ਸਿਤਾਰਾ ਹੈ । ਪਾਕਿਸਤਾਨ ਦੇ ਖਿਲਾਫ ਮੈਚ ਵਿਚ ਵੀ ਅਰਦਸ਼ਦੀਪ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ ।