ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਨਾਲ ਹੋਏ ਰੂ-ਬ-ਰੂ

January 14, 2021 0 Comments

0 16 ਜਨਵਰੀ ਨੂੰ ਜਿ਼ਲੇ ਵਿੱਚ ਹੋਵੇਗੀ ਕਰੋਨਾ ਵੈਕਸੀਨ ਦੀ ਸ਼ੁਰੂਆਤ0 ਲੋੋਕਾਂ ਨੂੰ ਕਰੋੋਨਾ ਤੋੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਬੀਤੀ ਸ਼ਾਮ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਜਿਲਾ ਵਾਸੀਆਂ ਦੇ ਰੂ ਬਰੂ ਹੋ ਕੇ ਕਰੋੋਨਾ ਮਹਾਂਮਾਰੀ ਦੀ ਤਾਜ਼ਾ …

ਦਸਮੇਸ਼ ਨਗਰ ਦੀ ਗਲੀ ਨੰਬਰ 2 ਦੀ ਹਾਲਤ ਬਦਤਰ

January 14, 2021 0 Comments

ਰਾਕੇਸ਼ ਗਰਗਫ਼ਰੀਦਕੋਟ, 14 ਜਨਵਰੀਸਥਾਨਕ ਦਸਮੇਸ਼ ਨਗਰ ਦੀ ਗਲੀ ਨੰਬਰ 2 ਦੀ ਹਾਲਤ ਬਹੁਤ ਜ਼ਿਆਦਾ ਬਦਤਰ ਬਣੀ ਹੋਈ ਹੈ। ਇਹ ਗਲੀ ਕਾਫ਼ੀ ਅਰਸੇ ਤੋਂ ਕੱਚੀ ਅਤੇ ਥਾਂ ਥਾ ’ਤੇ ਟੋਏ ਪਏ ਹੋਏ ਹਨ, ਜਿਸ ਕਾਰਨ ਗਲੀ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ। ਇਸ ਕਾਰਨ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਗਲੀ ਕੱਚੀ …

ਜਾਗਦੇ ਰਹੋ ਯੂਥ ਕਲੱਬ ਵੱਲੋ ਲਗਾਤਾਰ ਖੂਨਦਾਨ ਕੈਂਪ ਲਗਾਉਣੇ ਸਲਾਘਾਯੋਗ ਉਪਰਾਲਾ-ਵਿਧਾਇਕ ਚੰਦੂਮਾਜਰਾ

January 14, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਪਟਿਆਲਾ, 14 ਜਨਵਰੀਕੋਵਿਡ—19 ਅਤੇ ਡੇਂਗੂ ਦੇ ਭਿਆਨਕ ਦੌਰ ਸਮੇਂ ਦੌਰਾਨ ਬਲੱਡ ਬੈਂਕ ਵਿੱਚ ਖੂਨ ਦੀ ਭਾਰੀ ਕਮੀਂ ਦੇ ਚਲਦਿਆਂ ਜਾਗਦੇ ਰਹੋ ਯੂਥ ਕਲੱਬ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਬਸੰਤ ਰਿਤੂ ਯੂਥ ਕਲੱਬ ਦੇ ਸਹਿਯੋਗ ਨਾਲ ਬਲੱਡ ਬੈਂਕ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ, ਥੈਲਾਸੀਮੀਆਂ ਤੋ ਪੀੜਤ 255 ਬੱਚਿਆ ਖੂਨਦਾਨ ਕੈਂਪ ਆਯੋਜਨ …

ਪਿੰਡ ਪੱਕਾ ਨਿਵਾਸੀਆਂ ਨੇ ਮੋਦੀ ਸਰਕਾਰ ਦੇ ਕਾਲੇ ਕਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

January 14, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸ਼ੰਘਰਸ਼ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਪਿੰਡ ਵਾਸੀਆਂ ਨੇ ਇਕੱਤਰ ਹੋਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਰੋਸ ਪ੍ਰਦਰਸ਼ਨ ਕਰ ਕਾਲੀ ਲੋਹੜੀ ਮਨਾਈ। ਇਸ …

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ

January 14, 2021 0 Comments

0 ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਕੀਤਾ ਸਵਾਗਤਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨ ਅੰਦੋਲਨ ਸਾਬੋਤਾਜ ਕਰਨ ਲਈ ਆਪਸ ਵਿਚ ਰਲੇ ਹੋਏ ਹਨ …

ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਬੰਧ ’ਚ ਵੀ.ਸੀ. ਨਾਲ ਅਹਿਮ ਮੀਟਿੰਗ : ਡਾ. ਢਿੱਲੋਂ

January 14, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਨਰਸਿੰਗ ਐਸੋਸੀਏਸ਼ਨ ਦੇ ਮੈਂਬਰਾਂ ਦੀ ਹੋਈ ਅਹਿਮ ਮੀਟਿੰਗ ਦਾ ਆਗਾਜ਼ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਵੀ.ਸੀ. ਰਾਜ ਬਹਾਦਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ। ਡਾ ਢਿੱਲੋਂ ਦੀ ਅਗਵਾਈ ਵਾਲੇ ਵਫਦ …

ਆਰਟ ਆਫ ਲਿਵਿੰਗ ਵੱਲੋਂ ਪੰਜਾਬ ਭਰ ‘ਚ 16 ਅਤੇ 17 ਜਨਵਰੀ ਨੂੰ ਮੁਫ਼ਤ ਸਿਖਾਇਆ ਜਾਵੇਗਾ ਧਿਆਨ

January 14, 2021 0 Comments

0 ਤਨਾਵ ਭਰੀ ਜ਼ਿੰਦਗੀ ਚ’ ਧਿਆਨ ਕਰਨਾ ਸਮੇਂ ਦੀ ਜ਼ਰੂਰਤ- ਮਨਪ੍ਰੀਤ ਲੂੰਬਾਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀ155 ਤੋਂ ਵੱਧ ਦੇਸ਼ਾਂ ਵਿੱਚ ਯੋਗ ਤੇ ਧਿਆਨ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀ ਸੰਸਥਾ ਆਰਟ ਆਫ ਲਿਵਿੰਗ ਵੱਲੋ ਨਵੇਂ ਸਾਲ ਦੇ ਮੋਕੇ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ। ਆਰਟ ਆਫ ਲਿਵਿੰਗ ਦੇ ਚੰਡੀਗੜ੍ਹ ਅਤੇ ਪੰਜਾਬ ਚੈਪਟਰ ਵੱਲੋਂ …

ਕੈਪਟਨ ਸਰਕਾਰ ਨੇ ਨੌ ਸਾਲਾਂ ਵਿਚ ਵਿਮੁਕਤ ਘੁਮੰਤੂ ਜਨ ਜਾਤੀ ਵੈਲਫੇਅਰ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ-ਆਰ ਐਸ ਪਰਮਾਰ

January 14, 2021 0 Comments

ਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 14 ਜਨਵਰੀਵਿਮੁਕਤ ਘੁਮੰਤੂ ਜਨ ਜਾਤੀ ਵੈਲਫੇਅਰ ਸੰਘ ਅਤੇ ਬਾਵਰੀਆ ਕਬੀਲਾ ਭਲਾਈ ਮੰਚ ਦੇ ਕੌਮੀ ਸਲਾਹਕਾਰ ਆਰ ਐਸ ਪਰਮਾਰ ਨੇ ਪ੍ਰੈਸ ਨੂੰ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਸਾਲ ਪਹਿਲਾਂ ਅਤੇ ਚਾਰ ਸਾਲ ਹੁਣ ਪੰਜਾਬ ਦੇ ਮੁਖ ਮੰਤਰੀ ਰਹਿਣ ਦੇ ਬਾਵਜੂਦ ਵਿਮੁਕਤ ਜਾਤੀ ਕਬੀਲਿਆਂ ਨਾਲ ਨੌ ਸਾਲਾਂ ਵਿਚ ਇਕ ਵੀ …

ਫਰੀਦਕੋਟ ਜ਼ਿਲੇ ‘ਚ 11 ਆਏ ਕੋਰੋਨਾ ਪਾਜ਼ੀਟਿਵ, 6 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ

January 13, 2021 0 Comments

0 166 ਵਿਅਕਤੀਆਂ ਨੇ ਕਰਵਾਇਆ ਕੋਰੋਨਾ ਟੈਸਟਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਡਿਪਟੀ ਕਮਿਸ਼ਨਰ,ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਥਾਪਿਤ ਕੀਤੇ ਫਲੂ ਕਾਰਨਰਜ਼ ਅਤੇ ਵੱਖ-ਵੱਖ ਪਿੰਡਾਂ ਵਿੱਚ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਨਿਰੰਤਰ ਜਾਰੀ ਹੈ,ਉਨਾਂ …

ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਧੀਆਂ ਦੀ ਲੋਹੜੀ ਮਨਾਈ

January 13, 2021 0 Comments

0 ਬੇਟੀ ਬਚਾਓ ਬੇਟੀ ਪੜਾਓ ਦਾ ਦਿੱਤਾ ਸੁਨੇਹਾਬਲਵਿੰਦਰ ਹਾਲੀ/ਪੰਜਾਬ ਡਾਇਰੀ ਬਿਊਰੋ/ਮੋਬ. 98144-42674ਫਰੀਦਕੋਟ, 13 ਜਨਵਰੀਡਾ ਸੰਜੇ ਕਪੂਰ ਸਿਵਲ ਸਰਜਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੇਨੂ ਭਾਟੀਆ ਜਿਲਾ ਪਰਿਵਾਰ ਭਲਾਈ ਅਫਸਰ ਅਤੇ ਡਾ. ਅਵਤਾਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਬਾਜਾਖਾਨਾ ਦੀ ਅਗਵਾਈ ਹੇਠ ਸਮੁਦਾਇਕ ਸਿਹਤ ਕੇਂਦਰ ਬਾਜਖਾਨਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਇਸ ਮੌਕੇ ਜਿਲਾ ਪਰਿਵਾਰ …