ਪੰਜਾਬ ਤੇ ਚੰਡੀਗੜ੍ਹ ‘ਚ ਸੀਤ ਲਹਿਰ ਕਾਰਨ ਠਰੇ ਲੋਕ; ਧੁੰਦ ਦਾ ਅਸਰ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਿਆ
ਚੰਡੀਗੜ੍ਹ- ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ।
ਇਹ ਵੀ ਪੜ੍ਹੋ-ਕੈਂਸਰ ਦੇ ਇਲਾਜ ਲਈ ਬਣ ਗਈ ਵੈਕਸੀਨ, ਇਸ ਦੇਸ਼ ਨੇ ਕੀਤਾ ਇਹ ਚਮਤਕਾਰ, ਇਸ ਦਿਨ ਹੋਵੇਗੀ ਲਾਂਚ
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਹੁਸ਼ਿਆਰਪੁਰ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਕਪੂਰਥਲਾ, ਜਲੰਧਰ ,ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇੱਥੇ ਹੀ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਹੋ ਸਕਦਾ ਹੈ। ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
ਸੰਘਣੀ ਧੁੰਦ ਬਾਰੇ ਪੀਲੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਠੰਢ ਤੋਂ ਕੰਬ ਰਹੇ ਹਨ। ਪਰ ਇਸਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਹਾਲ ਹੀ ‘ਚ ਹਵਾ ਦੀ ਰਫਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਵਧ ਕੇ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ।
ਇਹ ਵੀ ਪੜ੍ਹੋ-ਵਿਰਸਾ ਸਿੰਘ ਵਲਟੋਹਾ ਨੇ ਮੁੜ ਚੁੱਕੇ ਜਥੇਦਾਰ ‘ਤੇ ਸਵਾਲ, ਇੱਕ ਵੀਡੀਓ ਕੀਤੀ ਸ਼ੇਅਰ
ਇਸ ਦਾ ਮਤਲਬ ਹੈ ਕਿ ਧੁੰਦ ਦਾ ਅਸਰ ਹੁਣ ਪੰਜਾਬ ਅਤੇ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅੱਜ ਧੁੰਦ ਕਾਰਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਪੰਜਾਬ ਤੇ ਚੰਡੀਗੜ੍ਹ ‘ਚ ਸੀਤ ਲਹਿਰ ਕਾਰਨ ਠਰੇ ਲੋਕ; ਧੁੰਦ ਦਾ ਅਸਰ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਿਆ
ਚੰਡੀਗੜ੍ਹ- ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਹੁਸ਼ਿਆਰਪੁਰ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਕਪੂਰਥਲਾ, ਜਲੰਧਰ ,ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇੱਥੇ ਹੀ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਹੋ ਸਕਦਾ ਹੈ। ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-SGPC ਪ੍ਰਧਾਨ ਧਾਮੀ ਦੀ ਪੇਸ਼ੀ ‘ਤੇ ਬੀਬੀ ਜਗੀਰ ਕੌਰ ਦਾ ਬਿਆਨ
ਸੰਘਣੀ ਧੁੰਦ ਬਾਰੇ ਪੀਲੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਠੰਢ ਤੋਂ ਕੰਬ ਰਹੇ ਹਨ। ਪਰ ਇਸਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਹਾਲ ਹੀ ‘ਚ ਹਵਾ ਦੀ ਰਫਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਵਧ ਕੇ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ।
ਸੰਘਣੀ ਧੁੰਦ ਬਾਰੇ ਪੀਲੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਠੰਢ ਤੋਂ ਕੰਬ ਰਹੇ ਹਨ। ਪਰ ਇਸਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਹਾਲ ਹੀ ‘ਚ ਹਵਾ ਦੀ ਰਫਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਵਧ ਕੇ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ।
ਇਸ ਦਾ ਮਤਲਬ ਹੈ ਕਿ ਧੁੰਦ ਦਾ ਅਸਰ ਹੁਣ ਪੰਜਾਬ ਅਤੇ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅੱਜ ਧੁੰਦ ਕਾਰਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।