Image default
About us

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

 

 

ਮੋਹਾਲੀ, 18 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ 99.24 ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ 99.23 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਦੱਸ ਦੇਈਏ ਕਿ ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

Advertisement

Related posts

CM ਮਾਨ ਨੂੰ ਸਾਬਕਾ CM ਚੰਨੀ ਨੇ ਦਿੱਤਾ ਜਵਾਬ- ਮੈਂ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ

punjabdiary

ਪਾਰਲੀ ਸਾੜਨ ਵਾਲੇ ਕਿਸਾਨਾਂ ਦੇ ਬੱਚੇ ਨਹੀਂ ਜਾ ਸਕਣਗੇ ਵਿਦੇਸ਼? ਇਮੀਗ੍ਰੇਸ਼ਨ ਸੈਂਟਰਾਂ ਨੂੰ ਹੁਕਮ ਜਾਰੀ

punjabdiary

Google ਨੇ ਹਟਾਏ 3500 ਫਰਜ਼ੀ ਐਪਸ, ਯੂਜ਼ਰਸ ਦੇ ਬਚੇ 12,000 ਕਰੋੜ, ਤੁਸੀਂ ਵੀ ਨਾ ਕਰੋ ਇਹ ਗਲਤੀਆਂ

punjabdiary

Leave a Comment