Rain Alert In Punjab : ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਤੂਫਾਨ ਵੀ ਆ ਸਕਦਾ ਹੈ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
Rain Alert In Punjab : ਮੌਸਮ ਵਿਭਾਗ ਨੇ 17 ਤੋਂ 19 ਅਪ੍ਰੈਲ ਤੱਕ ਹੀਟਵੇਵ ਲਈ ਪੀਲਾ ਅਲਰਟ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਜ-ਤੂਫ਼ਾਨ ਦੇ ਨਾਲ ਹੀਟਵੇਵ ਰਹੇਗਾ। ਇਸ ਸਮੇਂ ਦੇ ਦੌਰਾਨ ਹਵਾਵਾਂ 30 ਤੋਂ ਲੈ ਕੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੇ ਨਾਲ ਚੱਲਣਗੀਆਂ।

ਚੰਡੀਗੜ੍ਹ- ਪੰਜਾਬ ਵਿੱਚ, ਅਪ੍ਰੈਲ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਲੋਕਾਂ ਨੂੰ ਪਸੀਨਾ ਵਹਾ ਦਿੱਤਾ ਹੈ। ਹਾਲਾਂਕਿ, ਦੋ-ਤਿੰਨ ਦਿਨ ਪਹਿਲਾਂ ਮੌਸਮ ਵਿੱਚ ਆਈ ਤਬਦੀਲੀ ਤੋਂ ਬਾਅਦ, ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਰ ਹੁਣ ਸੂਰਜ ਦੀ ਦਿਸ਼ਾ ਫਿਰ ਬਦਲ ਰਹੀ ਹੈ।
ਇਹ ਵੀ ਪੜ੍ਹੋ- ਸਿੱਖਿਆ ਅਤੇ ਸਾਹਿਤ ਦਾ ਸੁਮੇਲ, ਪ੍ਰਿੰਸੀਪਲ ਕੇਵਲ ਕ੍ਰਿਸ਼ਨ ਸ਼ਰਮਾ।
ਹਾਲਾਂਕਿ, ਅੱਜ ਦੇ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ ਅਤੇ ਇਸ ਦੇ ਕਾਰਨ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।
ਮੌਸਮ ਵਿਭਾਗ ਨੇ 17 ਤੋਂ 19 ਅਪ੍ਰੈਲ ਤੱਕ ਹੀਟਵੇਵ ਲਈ ਪੀਲਾ ਅਲਰਟ ਵੀ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਜ-ਤੂਫ਼ਾਨ ਦੇ ਨਾਲ ਹੀਟਵੇਵ ਰਹੇਗਾ। ਇਸ ਸਮੇਂ ਦੇ ਦੌਰਾਨ ਹਵਾਵਾਂ 30 ਤੋਂ ਲੈਕੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੇ ਨਾਲ ਚੱਲਣਗੀਆਂ, ਜਦਕਿ 20 ਅਤੇ 21 ਅਪ੍ਰੈਲ ਨੂੰ ਗਰਮੀ ਦੀ ਲਹਿਰ ਦੀ ਕੋਈ ਚੇਤਾਵਨੀ ਦੱਸੀ ਗਈ।
ਇਸੇ ਤਰ੍ਹਾਂ ਜੇਕਰ ਅਸੀਂ ਗੱਲ ਕਰੀਏਮੀਂਹ ਦੀ ਤਾਂ 17 ਅਪ੍ਰੈਲ 2025 ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਇਸ ਤੋਂ ਬਾਅਦ 18 ਤੋਂ 20 ਅਪ੍ਰੇੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 21 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਤੂਫਾਨ ਵੀ ਆ ਸਕਦਾ ਹੈ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ 17 ਤੋਂ 19 ਅਪ੍ਰੈਲ ਤੱਕ ਹੀਟਵੇਵ ਲਈ ਪੀਲਾ ਅਲਰਟ ਵੀ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਜ-ਤੂਫ਼ਾਨ ਦੇ ਨਾਲ ਹੀਟਵੇਵ ਰਹੇਗਾ। ਇਸ ਸਮੇਂ ਦੇ ਦੌਰਾਨ ਹਵਾਵਾਂ 30 ਤੋਂ ਲੈ ਕੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੇ ਨਾਲ ਚੱਲਣਗੀਆਂ।
ਇਹ ਵੀ ਪੜ੍ਹੋ- Banur Gian Sagar Hospital : ਈਡੀ ਵਿਭਾਗ ਨੇ ਗਿਆਨ ਸਾਗਰ ਹਸਪਤਾਲ ‘ਤੇ ਛਾਪਾ ਮਾਰਿਆ; ਰਿਕਾਰਡ ਕੀਤੇ ਜ਼ਬਤ
ਚੰਡੀਗੜ੍ਹ- ਪੰਜਾਬ ਵਿੱਚ, ਅਪ੍ਰੈਲ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਲੋਕਾਂ ਨੂੰ ਪਸੀਨਾ ਵਹਾ ਦਿੱਤਾ ਹੈ। ਹਾਲਾਂਕਿ, ਦੋ-ਤਿੰਨ ਦਿਨ ਪਹਿਲਾਂ ਮੌਸਮ ਦੇ ਵਿੱਚ ਆਈ ਤਬਦੀਲੀ ਤੋਂ ਬਾਅਦ, ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਰ ਹੁਣ ਸੂਰਜ ਦੀ ਦਿਸ਼ਾ ਫਿਰ ਬਦਲ ਰਹੀ ਹੈ।
ਹਾਲਾਂਕਿ, ਅੱਜ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ ਅਤੇ ਇਸ ਦੇ ਕਾਰਨ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।
ਮੌਸਮ ਵਿਭਾਗ ਨੇ 17 ਤੋਂ 19 ਅਪ੍ਰੈਲ ਤੱਕ ਹੀਟਵੇਵ ਲਈ ਪੀਲਾ ਅਲਰਟ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਜ-ਤੂਫ਼ਾਨ ਦੇ ਨਾਲ ਹੀਟਵੇਵ ਰਹੇਗਾ। ਇਸ ਸਮੇਂ ਦੇ ਦੌਰਾਨ ਹਵਾਵਾਂ 30 ਤੋਂ ਲੈਕੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੇ ਨਾਲ ਚੱਲਣਗੀਆਂ, ਜਦਕਿ 20 ਅਤੇ 21 ਅਪ੍ਰੈਲ ਨੂੰ ਗਰਮੀ ਦੀ ਲਹਿਰ ਦੀ ਕੋਈ ਚੇਤਾਵਨੀ ਦੱਸੀ ਗਈ।
ਇਹ ਵੀ ਪੜ੍ਹੋ- Sadhu Singh Dharamsot News : ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ ਜ਼ਮਾਨਤ
ਇਸੇ ਤਰ੍ਹਾਂ ਜੇਕਰ ਅਸੀਂ ਗੱਲ ਕਰੀਏਮੀਂਹ ਦੀ ਤਾਂ 17 ਅਪ੍ਰੈਲ 2025 ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਇਸ ਤੋਂ ਬਾਅਦ 18 ਤੋਂ 20 ਅਪ੍ਰੇੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 21 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।