Image default
ਤਾਜਾ ਖਬਰਾਂ

SGPC ਨੇ ਸ੍ਰੀ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਦਾ ਲਿਆ ਸਖ਼ਤ ਨੋਟਿਸ, ਮੰਗਿਆ ਸਪੱਸ਼ਟੀਕਰਨ

Advertisement

ਸ੍ਰੀ ਅਮ੍ਰਿਤਸਰ ਸਾਹਿਬ, 5 ਅਕਤੂਬਰ (ਪੀਟੀਸੀ ਨਿਊਜ)- SGPC ਨੇ ਸ੍ਰੀ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਰੋਕਣ ਲਈ ਲਿਆ ਸਖ਼ਤ ਨੋਟਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾਉਣ ਲਈ ਐਮਾਜ਼ੋਨ ਕੰਪਨੀ ਨੂੰ ਪੱਤਰ ਲਿਖ ਕੇ ਸਪੱਸ਼ਟੀਕਰਨ ਭੇਜਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਨਲਾਈਨ ਕਾਰੋਬਾਰੀ ਵੈੱਬਸਾਈਟ ਐਮਾਜ਼ਾਨ ਵੱਲੋਂ ਗੁਟਕਾ ਸਾਹਿਬ ਅਤੇ ਗੁਰਬਾਣੀ ਦੇ ਪੋਥੀਆਂ ਦੀ ਵਿੱਕਰੀ ਦਾ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਬੰਦ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਐਪ ‘ਤੇ ਸਿੱਖ ਧਰਮ ਗ੍ਰੰਥਾਂ ਅਤੇ ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਦੇ ਸਟੋਰਾਂ ‘ਚ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਜਦੋਂ ਇਹ ਪਾਰਸਲ ਰਾਹੀਂ ਇੱਕ ਥਾਂ ਤੋਂ ਦੂਜੀ ਥਾਂ ਜਾਂਦਾ ਹੈ ਤਾਂ ਉਸ ਦੀ ਇੱਜ਼ਤ ਨੂੰ ਠੇਸ ਪਹੁੰਚਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵਿੱਚ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਹੈ ਅਤੇ ਐਮਾਜ਼ਾਨ ਵੱਲੋਂ ਗੁਟਕਾ ਸਾਹਿਬ ਦੀ ਆਨਲਾਈਨ ਵਿੱਕਰੀ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ਾਨ ਨੂੰ ਆਪਣੀ ਵੈੱਬਸਾਈਟ ਤੋਂ ਪਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।

ਉਨ੍ਹਾਂ ਪ੍ਰਕਾਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦੇ ਸਤਿਕਾਰ ਵਜੋਂ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ਼ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਬਾਰੇ ਧਰਮ ਪ੍ਰਚਾਰ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਅਮੇਜ਼ਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਤੁਰੰਤ ਵੈੱਬਸਾਈਟ ਤੋਂ ਹਟਾ ਕੇ ਇਸ ਦਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਾਵੇ।

ਇਹ ਵੀ ਪੜ੍ਹੋ- ਈਮੇਲ ਰਾਹੀਂ ਮਿਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

Advertisement

SGPC ਨੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਦਾ ਲਿਆ ਸਖ਼ਤ ਨੋਟਿਸ, ਮੰਗਿਆ ਸਪੱਸ਼ਟੀਕਰਨ

Advertisement

ਸ੍ਰੀ ਅਮ੍ਰਿਤਸਰ ਸਾਹਿਬ, 5 ਅਕਤੂਬਰ (ਪੀਟੀਸੀ ਨਿਊਜ)- SGPC ਨੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਰੋਕਣ ਲਈ ਲਿਆ ਸਖ਼ਤ ਨੋਟਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾਉਣ ਲਈ ਐਮਾਜ਼ੋਨ ਕੰਪਨੀ ਨੂੰ ਪੱਤਰ ਲਿਖ ਕੇ ਸਪੱਸ਼ਟੀਕਰਨ ਭੇਜਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਨਲਾਈਨ ਕਾਰੋਬਾਰੀ ਵੈੱਬਸਾਈਟ ਐਮਾਜ਼ਾਨ ਵੱਲੋਂ ਗੁਟਕਾ ਸਾਹਿਬ ਅਤੇ ਗੁਰਬਾਣੀ ਦੇ ਪੋਥੀਆਂ ਦੀ ਵਿੱਕਰੀ ਦਾ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਬੰਦ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ- ਅੱਜ ਨਵਰਾਤਰੀ ਦਾ ਤੀਜਾ ਦਿਨ ਹੈ, ਅੱਜ ਇਸ ਤਰ੍ਹਾਂ ਕਰੋ ‘ਮਾਂ ਚੰਦਰਘੰਟਾ’ ਦੀ ਪੂਜਾ

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਐਪ ‘ਤੇ ਸਿੱਖ ਧਰਮ ਗ੍ਰੰਥਾਂ ਅਤੇ ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਦੇ ਸਟੋਰਾਂ ‘ਚ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਜਦੋਂ ਇਹ ਪਾਰਸਲ ਰਾਹੀਂ ਇੱਕ ਥਾਂ ਤੋਂ ਦੂਜੀ ਥਾਂ ਜਾਂਦਾ ਹੈ ਤਾਂ ਉਸ ਦੀ ਇੱਜ਼ਤ ਨੂੰ ਠੇਸ ਪਹੁੰਚਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵਿੱਚ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਹੈ ਅਤੇ ਐਮਾਜ਼ਾਨ ਵੱਲੋਂ ਗੁਟਕਾ ਸਾਹਿਬ ਦੀ ਆਨਲਾਈਨ ਵਿੱਕਰੀ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ਾਨ ਨੂੰ ਆਪਣੀ ਵੈੱਬਸਾਈਟ ਤੋਂ ਪਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਹਰਿਆਣਾ ਵਿੱਚ ਸਵੇਰੇ 9 ਵਜੇ ਤੱਕ 9.53% ਵੋਟਿੰਗ, ਦੋ ਕਰੋੜ ਤੋਂ ਵੱਧ ਵੋਟਰ 1031 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ

ਉਨ੍ਹਾਂ ਪ੍ਰਕਾਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦੇ ਸਤਿਕਾਰ ਵਜੋਂ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ਼ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਬਾਰੇ ਧਰਮ ਪ੍ਰਚਾਰ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਅਮੇਜ਼ਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਤੁਰੰਤ ਵੈੱਬਸਾਈਟ ਤੋਂ ਹਟਾ ਕੇ ਇਸ ਦਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਾਵੇ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਅਹਿਮ ਖ਼ਬਰ – ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਵਲੋਂ ਫਰੀਦਕੋਟ ਵਿਖੇ ਜੇਤੂ ਖਿਡਾਰੀਆਂ ਤੇ ਟੀਮ ਦੇ ਕਪਤਾਨ ਹਨੀ ਚਾਵਲਾ ਨੂੰ ਸਨਮਾਨਿਤ ਕੀਤਾ ਗਿਆ

punjabdiary

Breaking- ਅਹਿਮ ਖ਼ਬਰ – ਦੋ ਧਮਾਕੇ ਹੋਣ ਤੋਂ ਬਾਅਦ, ਫਿਰ ਭਾਰਤ ਜੋੜੋ ਯਾਤਰਾ ਸ਼ੁਰੂ ਹੋਈ

punjabdiary

ਜੰਡਿਆਲਾ ਗੁਰੂ ਸ਼ਹਿਰ ਦੇ ਵੱਖ ਵੱਖ ਮੰਦਿਰਾ ਵਿੱਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ!

punjabdiary

Leave a Comment