ਅਰਵਿੰਦ ਕੇਜਰੀਵਾਲ ਦਾ ਵੀਡੀਓ ਆਡਿਟ ਕਰਕੇ ਵਾਇਰਲ ਕਰਨ ਵਾਲੇ ਵਕੀਲ ਖਿਲਾਫ ਮਾਮਲਾ ਦਰਜ
ਫਰੀਦਕੋਟ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੇ ਮਾਮਲੇ ‘ਚ ਫਰੀਦਕੋਟ ਜ਼ਿਲਾ ਪੁਲਸ ਨੇ ਦਿੱਲੀ ਦੇ ਵਕੀਲ ਵਿਭੋਰ ਆਨੰਦ ਖਿਲਾਫ ਮਾਮਲਾ ਦਰਜ ਕੀਤਾ ਹੈ। ਵੀਡੀਓ ‘ਚ ਸੰਵਿਧਾਨ ਦੇ ਨਿਰਮਾਤਾ ‘ਤੇ ਟਿੱਪਣੀ ਕਰਨ ‘ਤੇ ਵਕੀਲ ‘ਤੇ SC/ST ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਦੋਸ਼ ਹੈ ਕਿ ਵੀਡੀਓ ਨੂੰ ਆਡਿਟ ਕਰਕੇ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਵਕੀਲ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਵਿਵਾਦਾਂ ‘ਚ ਵੀ ਘਿਰ ਚੁੱਕਾ ਹੈ।
ਇਹ ਵੀ ਪੜ੍ਹੋ-ਪੰਜਾਬ ਬੰਦ ਸਬੰਧੀ 26 ਦਸੰਬਰ ਨੂੰ ਖਨੌਰੀ ਬਾਰਡਰ ‘ਤੇ ਹੰਗਾਮੀ ਮੀਟਿੰਗ, ਸਮੂਹ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਸੱਦਾ
ਸੰਵਿਧਾਨ ਲਿਖਣ ਬਾਰੇ ਇਤਰਾਜ਼ਯੋਗ ਟਿੱਪਣੀਆਂ
ਵੀਡੀਓ ਵਿੱਚ ਸੰਵਿਧਾਨ ਲਿਖਣ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਇਹ ਵੀ ਦੋਸ਼ ਹੈ ਕਿ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਕਾਰਨ ਉਨ੍ਹਾਂ ‘ਤੇ SC ST ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਪੁਲਿਸ ਨੇ ਵਿਭੋਰ ਆਨੰਦ ਖ਼ਿਲਾਫ਼ ਫ਼ਰੀਦਕੋਟ ਦੇ ਥਾਣਾ ਸਾਦਿਕ ਅਤੇ ਸਿਟੀ ਕੋਟਕਪੂਰਾ ਥਾਣੇ ਵਿੱਚ ਵੀਡੀਓ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਵੀਡੀਓ ਆਡਿਟ ਕੀਤਾ ਗਿਆ
ਇਹ ਵੀਡੀਓ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਹੈ, ਜਿਸ ਵਿੱਚ ਉਹ ਇੱਕ ਪ੍ਰੋਗਰਾਮ ਦੌਰਾਨ ਸੰਵਿਧਾਨ ਲਿਖਣ ਵਾਲੇ ਵਿਅਕਤੀ ਬਾਰੇ ਗੱਲ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਮੌਤ: ਡਾਕਟਰ ਸਵੈਮਾਨ
ਵਿਵਾਦਿਤ ਪੋਸਟ ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ
ਦੱਸ ਦਈਏ ਕਿ ਵਿਭੋਰ ਆਨੰਦ ਇਸ ਤੋਂ ਪਹਿਲਾਂ ਵੀ ਕਈ ਵਾਰ ਸੋਸ਼ਲ ਮੀਡੀਆ ‘ਤੇ ਵਿਵਾਦਿਤ ਪੋਸਟਾਂ ਵਾਇਰਲ ਕਰ ਚੁੱਕੇ ਹਨ ਅਤੇ ਤਾਜ਼ਾ ਵੀਡੀਓ ਵਾਇਰਲ ਕਰਨ ਦੇ ਮਾਮਲੇ ‘ਚ ਪੁਲਸ ਨੇ ਫਰੀਦਕੋਟ ਜ਼ਿਲੇ ਅਤੇ ਸੂਬੇ ਦੇ ਕੁਝ ਹੋਰ ਜ਼ਿਲਿਆਂ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਹੈ
ਅਰਵਿੰਦ ਕੇਜਰੀਵਾਲ ਦਾ ਵੀਡੀਓ ਆਡਿਟ ਕਰਕੇ ਵਾਇਰਲ ਕਰਨ ਵਾਲੇ ਵਕੀਲ ਖਿਲਾਫ ਮਾਮਲਾ ਦਰਜ
ਫਰੀਦਕੋਟ- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੇ ਮਾਮਲੇ ‘ਚ ਫਰੀਦਕੋਟ ਜ਼ਿਲਾ ਪੁਲਸ ਨੇ ਦਿੱਲੀ ਦੇ ਵਕੀਲ ਵਿਭੋਰ ਆਨੰਦ ਖਿਲਾਫ ਮਾਮਲਾ ਦਰਜ ਕੀਤਾ ਹੈ। ਵੀਡੀਓ ‘ਚ ਸੰਵਿਧਾਨ ਦੇ ਨਿਰਮਾਤਾ ‘ਤੇ ਟਿੱਪਣੀ ਕਰਨ ‘ਤੇ ਵਕੀਲ ‘ਤੇ SC/ST ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਦੋਸ਼ ਹੈ ਕਿ ਵੀਡੀਓ ਨੂੰ ਆਡਿਟ ਕਰਕੇ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਵਕੀਲ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਵਿਵਾਦਾਂ ‘ਚ ਵੀ ਘਿਰ ਚੁੱਕਾ ਹੈ।
ਇਹ ਵੀ ਪੜ੍ਹੋ-10 ਪੋਹ ਸਫਰ-ਏ-ਸ਼ਹਾਦਤ ਦਾ ਇਤਿਹਾਸ, ਬੀਬੀ ਹਰਸ਼ਰਨ ਕੌਰ ਦੀ ਸ਼ਹੀਦੀ ਅਤੇ ਸਿੰਘਾਂ ਦਾ ਸਸਕਾਰ
ਸੰਵਿਧਾਨ ਲਿਖਣ ਬਾਰੇ ਇਤਰਾਜ਼ਯੋਗ ਟਿੱਪਣੀਆਂ
ਵੀਡੀਓ ਵਿੱਚ ਸੰਵਿਧਾਨ ਲਿਖਣ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਇਹ ਵੀ ਦੋਸ਼ ਹੈ ਕਿ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਕਾਰਨ ਉਨ੍ਹਾਂ ‘ਤੇ SC ST ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਪੁਲਿਸ ਨੇ ਵਿਭੋਰ ਆਨੰਦ ਖ਼ਿਲਾਫ਼ ਫ਼ਰੀਦਕੋਟ ਦੇ ਥਾਣਾ ਸਾਦਿਕ ਅਤੇ ਸਿਟੀ ਕੋਟਕਪੂਰਾ ਥਾਣੇ ਵਿੱਚ ਵੀਡੀਓ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਵੀਡੀਓ ਆਡਿਟ ਕੀਤਾ ਗਿਆ
ਇਹ ਵੀਡੀਓ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਹੈ, ਜਿਸ ਵਿੱਚ ਉਹ ਇੱਕ ਪ੍ਰੋਗਰਾਮ ਦੌਰਾਨ ਸੰਵਿਧਾਨ ਲਿਖਣ ਵਾਲੇ ਵਿਅਕਤੀ ਬਾਰੇ ਗੱਲ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ-‘ਸੰਨੀ ਲਿਓਨ’ ਨੇ ਲਿਆ ਸਰਕਾਰੀ ਸਕੀਮ ਦਾ ਫਾਇਦਾ, ਹਰ ਮਹੀਨੇ ਖਾਤੇ ‘ਚ ਆਉਂਦੇ ਰਹੇ 1000 ਰੁਪਏ
ਵਿਵਾਦਿਤ ਪੋਸਟ ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ
ਦੱਸ ਦਈਏ ਕਿ ਵਿਭੋਰ ਆਨੰਦ ਇਸ ਤੋਂ ਪਹਿਲਾਂ ਵੀ ਕਈ ਵਾਰ ਸੋਸ਼ਲ ਮੀਡੀਆ ‘ਤੇ ਵਿਵਾਦਿਤ ਪੋਸਟਾਂ ਵਾਇਰਲ ਕਰ ਚੁੱਕੇ ਹਨ ਅਤੇ ਤਾਜ਼ਾ ਵੀਡੀਓ ਵਾਇਰਲ ਕਰਨ ਦੇ ਮਾਮਲੇ ‘ਚ ਪੁਲਸ ਨੇ ਫਰੀਦਕੋਟ ਜ਼ਿਲੇ ਅਤੇ ਸੂਬੇ ਦੇ ਕੁਝ ਹੋਰ ਜ਼ਿਲਿਆਂ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਹੈ
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।