ਔਰਤਾਂ ‘ਤੇ ਵਿਵਾਦਿਤ ਬਿਆਨ ‘ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
ਚੰਡੀਗੜ੍ਹ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਔਰਤਾਂ ਖਿਲਾਫ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ-ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸਿਨੇਮਾਘਰਾਂ ਵਿੱਚ ਲੱਗਣ ਲਈ ਤਿਆਰ, ਇਸ ਦਿਨ ਹੋਵੇਗੀ ਰਿਲੀਜ਼
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਵਿਵਾਦਿਤ ਟਿੱਪਣੀ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਔਰਤਾਂ ਦਾ ਹਮੇਸ਼ਾ ਸਨਮਾਨ ਕਰਨਾ ਚਾਹੀਦਾ ਹੈ। ਇਸ ਦੌਰਾਨ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮਹਿਲਾ ਕਮਿਸ਼ਨਰ ਤੋਂ ਇਸ ਮਾਮਲੇ ਵੱਲ ਧਿਆਨ ਦੇਣ ਦੀ ਮੰਗ ਕੀਤੀ।
ਕਿਉਂਕਿ ਚੰਨੀ ਸਾਹਿਬ ਪਹਿਲਾਂ ਵੀ ਅਜਿਹੇ ਕੰਮ ਕਰ ਚੁੱਕੇ ਹਨ ਅਤੇ ਉਹ ਆਪਣੇ ਕੰਮਾਂ ਤੋਂ ਪਿੱਛੇ ਨਹੀਂ ਹਟ ਸਕਦੇ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ ਔਰਤ ਸਮਾਜ ਦਾ ਅਪਮਾਨ ਕੀਤਾ ਹੈ।
ਪੀਟੀਸੀ ਨਿਊਜ਼ ਮੁਤਾਬਕ ਇਸ ਵੀਡੀਓ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣੇ ਟਵਿੱਟਰ ਅਕਾਊਂਟ ਐਕਸ ‘ਤੇ ਸ਼ੇਅਰ ਕੀਤਾ ਸੀ ਪਰ ਕੁਝ ਸਮੇਂ ਬਾਅਦ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ।
ਇਹ ਵੀ ਪੜ੍ਹੋ-ਪੰਜਾਬ ਦੇ 14 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਪਹਾੜਾਂ ‘ਚ ਬਰਫਬਾਰੀ ਕਾਰਨ ਠੰਡ ਵਧੀ
ਸ਼੍ਰੋਮਣੀ ਅਕਾਲੀ ਦਲ ਸਮੇਤ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਇਸ ਵੀਡੀਓ ਸਬੰਧੀ ਚਰਨਜੀਤ ਸਿੰਘ ਚੰਨੀ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਅਤੇ ਕਾਰਵਾਈ ਦੀ ਵੀ ਮੰਗ ਕੀਤੀ ਹੈ।
ਔਰਤਾਂ ‘ਤੇ ਵਿਵਾਦਿਤ ਬਿਆਨ ‘ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
ਚੰਡੀਗੜ੍ਹ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਔਰਤਾਂ ਖਿਲਾਫ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ-‘ਤੁਸੀਂ ਡਰਾਈ ਸਟੇਟ ਦਾ ਐਲਾਨ ਕਰੋ, ਮੈਂ ਗਾਉਣਾ ਬੰਦ ਕਰ ਦਿਆਂਗਾ’, ਤੇਲੰਗਾਨਾ ਸਰਕਾਰ ਨੂੰ ਦਲਜੀਤ ਦਾ ਜਵਾਬ, ਦੇਖੋ ਵੀਡੀਓ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਵਿਵਾਦਿਤ ਟਿੱਪਣੀ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਔਰਤਾਂ ਦਾ ਹਮੇਸ਼ਾ ਸਨਮਾਨ ਕਰਨਾ ਚਾਹੀਦਾ ਹੈ। ਇਸ ਦੌਰਾਨ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮਹਿਲਾ ਕਮਿਸ਼ਨਰ ਤੋਂ ਇਸ ਮਾਮਲੇ ਵੱਲ ਧਿਆਨ ਦੇਣ ਦੀ ਮੰਗ ਕੀਤੀ।
ਕਿਉਂਕਿ ਚੰਨੀ ਸਾਹਿਬ ਪਹਿਲਾਂ ਵੀ ਅਜਿਹੇ ਕੰਮ ਕਰ ਚੁੱਕੇ ਹਨ ਅਤੇ ਉਹ ਆਪਣੇ ਕੰਮਾਂ ਤੋਂ ਪਿੱਛੇ ਨਹੀਂ ਹਟ ਸਕਦੇ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ ਔਰਤ ਸਮਾਜ ਦਾ ਅਪਮਾਨ ਕੀਤਾ ਹੈ।
ਪੀਟੀਸੀ ਨਿਊਜ਼ ਮੁਤਾਬਕ ਇਸ ਵੀਡੀਓ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣੇ ਟਵਿੱਟਰ ਅਕਾਊਂਟ ਐਕਸ ‘ਤੇ ਸ਼ੇਅਰ ਕੀਤਾ ਸੀ ਪਰ ਕੁਝ ਸਮੇਂ ਬਾਅਦ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ।
ਇਹ ਵੀ ਪੜ੍ਹੋ-ਕਰਨਾਟਕ, ਅਰੁਣਾਚਲ ਤੋਂ ਬਾਅਦ ਹੁਣ ਨਾਗਾਲੈਂਡ ਨੇ ਵੀ ਪੰਜਾਬ ਤੋਂ ਚੌਲ ਲੈਣ ਤੋਂ ਕੀਤਾ ਇਨਕਾਰ, ਤੀਜੀ ਖੇਪ ਵੀ ਆਈ ਵਾਪਸ
ਸ਼੍ਰੋਮਣੀ ਅਕਾਲੀ ਦਲ ਸਮੇਤ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਇਸ ਵੀਡੀਓ ਸਬੰਧੀ ਚਰਨਜੀਤ ਸਿੰਘ ਚੰਨੀ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਅਤੇ ਕਾਰਵਾਈ ਦੀ ਵੀ ਮੰਗ ਕੀਤੀ ਹੈ।
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।