ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ
ਫਰੀਦਕੋਟ- ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਚ ਸੀ ਪੰਜਗਰਾਈਂ ਕਲਾਂ ਵਿਖੇ ਮੈਡੀਕਲ ਅਫਸਰ ਡਾ ਸਵਰੂਪ ਕੌਰ ਦੀ ਅਗਵਾਈ ਵਿੱਚ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਬੀ ਈ ਈ ਫਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਨੇ ਗਰਭਵਤੀ ਔਰਤਾਂ ਦੀ ਰਜਿਸਟ਼੍ਰੇਸ਼ਨ ਤੋਂ ਸੰਸਥਾਗਤ ਜਨੇਪੇ ਦੌਰਾਨ ਨਿਯਮਿਤ ਜਾਂਚ,ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ-ਹਰਦੀਪ ਸਿੰਘ ਨਿੱਝਰ ਕਤਲ ਕੇਸ: ਕੈਨੇਡੀਅਨ ਸਰਕਾਰ ਨੂੰ ਵੱਡਾ ਝਟਕਾ, 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ, ਭਾਰਤ ‘ਤੇ ਲੱਗੇ ਸਨ ਦੋਸ਼
ਇਸ ਮੌਕੇ ਉਨਾਂ ਨੇ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਨਾਂ ਕੇਅਰ ਕਪੈਂਨੀਅਨ ਪ਼੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ,ਸਤੁਲਿਤ ਖੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ਼੍ਰੇਰਿਤ ਵੀ ਕੀਤਾ।ਇਸ ਮੌਕੇ ਸਿਹਤ ਸੁਪਰਵਾਈਜ਼ਰ ਕੁਲਜੀਤ ਕੌਰ, ਸੀ ਐਚ ਓ ਸੁਖਦੀਪ ਕੌਰ, ਸਿਹਤ ਵਰਕਰ ਅਮਨਦੀਪ ਸਿੰਘ ਅਤੇ ਸੁਖਜੀਤ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾ,ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ,ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।
ਉਨਾਂ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖਤਰੇ ਦੇ ਚਿਨਾਂ ਨੂੰ ਪਹਿਚਾਨਣ,ਜੱਚਾ-ਬੱਚਾ ਭਲਾਈ ਸਕੀਮਾਂ ਸਬਧੀ ਜਾਗਰੂਕਤਾ ਸਮੱਗਰੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ ।ਉਨਾਂ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਇਸ ਮੌਕੇ ਸਿਹਤ ਸੁਪਰਵਾਈਜ਼ਰ ਕੁਲਜੀਤ ਕੌਰ, ਸੀ ਐਚ ਓ ਸੁਖਦੀਪ ਕੌਰ, ਸਿਹਤ ਵਰਕਰ ਅਮਨਦੀਪ ਸਿੰਘ, ਸੁਖਜੀਤ ਕੌਰ ਤੇ ਸਮੂਹ ਆਸ਼ਾ ਆਦਿ ਹਾਜਰ ਸਨ।
ਇਹ ਵੀ ਪੜ੍ਹੋ-HMPV ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਨਿਕਲਦੇ ਸਮੇਂ ਮਾਸਕ ਪਾਓ
ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ
ਫਰੀਦਕੋਟ- ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਚ ਸੀ ਪੰਜਗਰਾਈਂ ਕਲਾਂ ਵਿਖੇ ਮੈਡੀਕਲ ਅਫਸਰ ਡਾ ਸਵਰੂਪ ਕੌਰ ਦੀ ਅਗਵਾਈ ਵਿੱਚ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਬੀ ਈ ਈ ਫਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਨੇ ਗਰਭਵਤੀ ਔਰਤਾਂ ਦੀ ਰਜਿਸਟ਼੍ਰੇਸ਼ਨ ਤੋਂ ਸੰਸਥਾਗਤ ਜਨੇਪੇ ਦੌਰਾਨ ਨਿਯਮਿਤ ਜਾਂਚ,ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਉਨਾਂ ਨੇ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਨਾਂ ਕੇਅਰ ਕਪੈਂਨੀਅਨ ਪ਼੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ,ਸਤੁਲਿਤ ਖੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ਼੍ਰੇਰਿਤ ਵੀ ਕੀਤਾ।ਇਸ ਮੌਕੇ ਸਿਹਤ ਸੁਪਰਵਾਈਜ਼ਰ ਕੁਲਜੀਤ ਕੌਰ, ਸੀ ਐਚ ਓ ਸੁਖਦੀਪ ਕੌਰ, ਸਿਹਤ ਵਰਕਰ ਅਮਨਦੀਪ ਸਿੰਘ ਅਤੇ ਸੁਖਜੀਤ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾ,ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ,ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ-ਸ਼ੰਭੂ ਸਰਹੱਦ ‘ਤੇ ਕਿਸਾਨ ਨੇ ਸਲਫਾ ਨਿਗਲ ਕੇ ਕੀਤੀ ਖੁਦਕੁਸ਼ੀ, ਹਸਪਤਾਲ ਵਿੱਚ ਇਲਾਜ ਦੌਰਾਨ ਮੌਤ
ਉਨਾਂ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖਤਰੇ ਦੇ ਚਿਨਾਂ ਨੂੰ ਪਹਿਚਾਨਣ,ਜੱਚਾ-ਬੱਚਾ ਭਲਾਈ ਸਕੀਮਾਂ ਸਬਧੀ ਜਾਗਰੂਕਤਾ ਸਮੱਗਰੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ ।ਉਨਾਂ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਇਸ ਮੌਕੇ ਸਿਹਤ ਸੁਪਰਵਾਈਜ਼ਰ ਕੁਲਜੀਤ ਕੌਰ, ਸੀ ਐਚ ਓ ਸੁਖਦੀਪ ਕੌਰ, ਸਿਹਤ ਵਰਕਰ ਅਮਨਦੀਪ ਸਿੰਘ, ਸੁਖਜੀਤ ਕੌਰ ਤੇ ਸਮੂਹ ਆਸ਼ਾ ਆਦਿ ਹਾਜਰ ਸਨ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।