Image default
ਅਪਰਾਧ ਤਾਜਾ ਖਬਰਾਂ

ਗੈਂਗਸਟਰ ਦੇ 2 ਸਾਥੀ ਪੁਲਿਸ ਦੀਆਂ ਗੋਲੀਆਂ ਨਾਲ ਜ਼ਖਮੀ, ਹਥਿਆਰ ਬਰਾਮਦ

ਤਰਨਤਾਰਨ- ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਇੱਕ ਮੁਕਾਬਲੇ ਵਿੱਚ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ-ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਮਿਲੀ ਜ਼ਮਾਨਤ

ਜਾਣਕਾਰੀ ਮੁਤਾਬਕ ਜਦੋਂ ਪੁਲਸ ਟੀਮ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਦੋਸ਼ੀ ਨੇ ਪੁਲਸ ਟੀਮ ‘ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪੁਲੀਸ ’ਤੇ ਸਿੱਧੀ ਗੋਲੀ ਚਲਾ ਦਿੱਤੀ, ਜਦੋਂ ਪੁਲੀਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਉਸ ਨੂੰ ਪੁਲੀਸ ਪਹਿਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

Advertisement

ਹਥਿਆਰ ਬਰਾਮਦ ਕੀਤੇ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਰਨਤਾਰਨ ਪੁਲਿਸ ਨੂੰ ਕਿਸੇ ਨੇ ਗੁਪਤ ਸੂਚਨਾ ਦਿੱਤੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਕੁਝ ਸਾਥੀ ਉਸ ਥਾਂ ‘ਤੇ ਲੁਕੇ ਹੋਏ ਹਨ ਅਤੇ ਇਸੇ ਸੂਚਨਾ ਦੇ ਆਧਾਰ ‘ਤੇ ਹੀ ਪੁਲਸ ਪਾਰਟੀ ਛਾਪੇਮਾਰੀ ਕਰਨ ਦੀ ਤਿਆਰੀ ‘ਚ ਪਹੁੰਚੀ। ਜਿਸ ਤੋਂ ਬਾਅਦ ਦੋਸ਼ੀਆਂ ਨੇ ਪੁਲਸ ਨੂੰ ਦੇਖਦੇ ਹੀ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਹਥਿਆਰਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ

ਇਹ ਵੀ ਪੜ੍ਹੋ-ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ‘ਚ 53 ਲੋਕਾਂ ਦੀ ਮੌਤ, ਭਾਰਤ ਦੇ ਕਈ ਹਿੱਸਿਆਂ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Advertisement

ਪੁਲੀਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤਿਆ ਇੱਕ ਸਕੂਟਰ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਫਿਲਹਾਲ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਕਿੱਥੋਂ ਲੈ ਕੇ ਆਏ ਅਤੇ ਕੀ ਉਨ੍ਹਾਂ ਨੇ ਕੋਈ ਅਪਰਾਧ ਕੀਤਾ ਹੈ।

ਗੈਂਗਸਟਰ ਦੇ 2 ਸਾਥੀ ਪੁਲਿਸ ਦੀਆਂ ਗੋਲੀਆਂ ਨਾਲ ਜ਼ਖਮੀ, ਹਥਿਆਰ ਬਰਾਮਦ

ਤਰਨਤਾਰਨ- ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਇੱਕ ਮੁਕਾਬਲੇ ਵਿੱਚ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ-ਟਰੂਡੋ ਨੇ ਇਨ੍ਹਾਂ ਚਾਰ ਕਾਰਨਾਂ ਕਰਕੇ ਦਿੱਤਾ ਅਸਤੀਫਾ

Advertisement

ਜਾਣਕਾਰੀ ਮੁਤਾਬਕ ਜਦੋਂ ਪੁਲਸ ਟੀਮ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਦੋਸ਼ੀ ਨੇ ਪੁਲਸ ਟੀਮ ‘ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪੁਲੀਸ ’ਤੇ ਸਿੱਧੀ ਗੋਲੀ ਚਲਾ ਦਿੱਤੀ, ਜਦੋਂ ਪੁਲੀਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਉਸ ਨੂੰ ਪੁਲੀਸ ਪਹਿਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਹਥਿਆਰ ਬਰਾਮਦ ਕੀਤੇ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਰਨਤਾਰਨ ਪੁਲਿਸ ਨੂੰ ਕਿਸੇ ਨੇ ਗੁਪਤ ਸੂਚਨਾ ਦਿੱਤੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਕੁਝ ਸਾਥੀ ਉਸ ਥਾਂ ‘ਤੇ ਲੁਕੇ ਹੋਏ ਹਨ ਅਤੇ ਇਸੇ ਸੂਚਨਾ ਦੇ ਆਧਾਰ ‘ਤੇ ਹੀ ਪੁਲਸ ਪਾਰਟੀ ਛਾਪੇਮਾਰੀ ਕਰਨ ਦੀ ਤਿਆਰੀ ‘ਚ ਪਹੁੰਚੀ। ਜਿਸ ਤੋਂ ਬਾਅਦ ਦੋਸ਼ੀਆਂ ਨੇ ਪੁਲਸ ਨੂੰ ਦੇਖਦੇ ਹੀ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

Advertisement

ਹਥਿਆਰਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ

ਪੁਲੀਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤਿਆ ਇੱਕ ਸਕੂਟਰ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਫਿਲਹਾਲ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਕਿੱਥੋਂ ਲੈ ਕੇ ਆਏ ਅਤੇ ਕੀ ਉਨ੍ਹਾਂ ਨੇ ਕੋਈ ਅਪਰਾਧ ਕੀਤਾ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਅਤੇ ਅਕਾਲੀ ਦਲ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ

punjabdiary

ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ, ਸੁਪਰੀਮ ਕੋਰਟ ਤੋਂ ਵੱਡੀ ਰਾਹਤ

punjabdiary

‘ਆਪ’ ਨੇ ਕਬੂਲਿਆ ਸੱਚ! ਸਾਨੂੰ ਤੇ ਬਾਗੀ ਬਾਠ ਹੀ ਲੈ ਬੈਠਾ…ਨਹੀਂ ਤਾਂ…

Balwinder hali

Leave a Comment