ਨਿਊਜ਼ੀਲੈਂਡ ਦੀ ਸਪਿਨ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ ਹੋਏ ਢਹਿ-ਢੇਰੀ, ਨਿਊਜ਼ੀਲੈਂਡ ਨੂੰ 103 ਦੌੜਾਂ ਦੀ ਮਿਲੀ ਲੀਡ
ਦਿੱਲੀ, 25 ਅਕਤੂਬਰ (ਜੀ ਨਿਊਜ)- ਟੈਸਟ ਸੀਰੀਜ਼ ਦੇ ਦੂਜੇ ਮੈਚ 24 ਅਕਤੂਬਰ ਦਿਨ ਵੀਰਵਾਰ ਤੋਂ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ 25 ਅਕਤੂਬਰ ਨੂੰ ਟੈਸਟ ਮੈਚ ਦੇ ਦੂਜੇ ਦਿਨ ਬੈਕਫੁੱਟ ‘ਤੇ ਰਹੇ ਹਨ। ਇਸ ਤੋ ਇਲਾਵਾ ਦੂਜੇ ਸੈਸ਼ਨ ‘ਚ ਭਾਰਤੀ ਟੀਮ 45.3 ਓਵਰਾਂ ‘ਚ 156 ਦੌੜਾਂ ‘ਤੇ ਆਊਟ ਹੋ ਗਈ। ਨਿਊਜ਼ੀਲੈਂਡ ਕੋਲ 103 ਦੌੜਾਂ ਦੀ ਲੀਡ ਹੈ।
ਇਹ ਵੀ ਪੜ੍ਹੋ-ਭਰਤ ਇੰਦਰ ਸਿੰਘ ਚਾਹਲ ਦੇ ਗ੍ਰਿਫਤਾਰੀ ਵਾਰੰਟ ਜਾਰੀ, ਅਦਾਲਤ ‘ਚ ਪੇਸ਼ ਹੋਣ ਦੇ ਹੁਕਮ
ਇਸੇ ਤਰ੍ਹਾਂ ਰਵਿੰਦਰ ਜਡੇਜਾ ਨੇ ਸਭ ਸਭ ਤੋਂ ਵੱਧ 38 ਦੌੜਾਂ ਬਣਾਈਆਂ ਹਨ। ਇਸੇ ਤਰ੍ਹਾਂ ਵਾਸ਼ਿੰਗਟਨ ਸੁੰਦਰ 18 ਦੌੜਾਂ ਬਣਾ ਕੇ ਅਜੇਤੂ ਰਹੇ ਹਨ। ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਨੇ 30-30 ਦੌੜਾਂ ਬਣਾ ਕੇ ਆਊਟ ਹੋ ਗਏ ਸਨ। ਰੋਹਿਤ ਸ਼ਰਮਾ ਖਾਤਾ ਵੀ ਨਹੀਂ ਖੋਲ੍ਹ ਸਕੇ। ਵਿਰਾਟ ਕੋਹਲੀ 1 ਰਨ ਬਣਾ ਕੇ ਆਊਟ ਹੋ ਗਏ। ਰਿਸ਼ਭ ਪੰਤ 18 ਦੌੜਾਂ ਬਣਾ ਕੇ ਆਊਟ ਹੋਏ ਅਤੇ ਸਰਫਰਾਜ਼ ਖਾਨ 11 ਦੌੜਾਂ ਬਣਾ ਕੇ ਆਊਟ ਹੋਏ। ਰਵੀਚੰਦਰਨ ਅਸ਼ਵਿਨ 4 ਦੌੜਾਂ ਬਣਾ ਕੇ ਆਊਟ ਹੋ ਗਏ। ਆਕਾਸ਼ਦੀਪ ਨੇ 6 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਮਿਸ਼ੇਲ ਸੈਂਟਨਰ ਨੇ 7 ਵਿਕਟਾਂ ਲਈਆਂ। ਟਿਮ ਸਾਊਥੀ ਨੇ 1 ਅਤੇ ਗਲੇਨ ਫਿਲਿਪਸ ਨੇ 2 ਵਿਕਟ ਲਈ।
ਇਸ ਤੋਂ ਇਲਾਵਾ ਇਕ ਰਵਿੰਦਰ ਜਡੇਜਾ ਨੇ ਸਭ ਤੋਂ ਹੀ ਵੱਧ 38 ਦੌੜਾਂ ਬਣਾਈਆਂ। ਇਸ ਤੋ ਇਲਾਵਾ ਵਾਸ਼ਿੰਗਟਨ ਸੁੰਦਰ 18 ਦੌੜਾਂ ਬਣਾ ਕੇ ਅਜੇਤੂ ਰਹੇ। ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ 30-30 ਦੌੜਾਂ ਬਣਾ ਕੇ ਆਊਟ ਹੋਏ ਅਤੇ ਰੋਹਿਤ ਸ਼ਰਮਾ ਖਾਤਾ ਵੀ ਨਹੀਂ ਖੋਲ੍ਹ ਸਕੇ। ਵਿਰਾਟ ਕੋਹਲੀ 1 ਰਨ ਬਣਾ ਕੇ ਆਊਟ ਹੋ ਗਏ। ਰਿਸ਼ਭ ਪੰਤ 18 ਦੌੜਾਂ ਬਣਾ ਕੇ ਆਊਟ ਹੋਏ ਅਤੇ ਸਰਫਰਾਜ਼ ਖਾਨ 11 ਦੌੜਾਂ ਬਣਾ ਕੇ ਆਊਟ ਹੋਏ। ਰਵੀਚੰਦਰਨ ਅਸ਼ਵਿਨ 4 ਦੌੜਾਂ ਬਣਾ ਕੇ ਆਊਟ ਹੋ ਗਏ। ਆਕਾਸ਼ਦੀਪ ਨੇ 6 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਮਿਸ਼ੇਲ ਸੈਂਟਨਰ ਨੇ 7 ਵਿਕਟਾਂ ਲਈਆਂ। ਟਿਮ ਸਾਊਥੀ ਨੇ 1 ਅਤੇ ਗਲੇਨ ਫਿਲਿਪਸ ਨੇ 2 ਵਿਕਟ ਲਈ।
ਇਹ ਵੀ ਪੜ੍ਹੋ-ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜੇਗਾ, ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ
ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਚਾਹ ਤੋਂ ਬਾਅਦ ਨਿਊਜ਼ੀਲੈਂਡ ਦੀ ਪਹਿਲੀ ਪਾਰੀ 79.1 ਓਵਰਾਂ ‘ਚ 259 ਦੌੜਾਂ ‘ਤੇ ਆਲ ਆਊਟ ਹੋ ਗਈ। ਉਸ ਦੀਆਂ ਆਖਰੀ 7 ਵਿਕਟਾਂ ਸਿਰਫ 62 ਦੌੜਾਂ ‘ਤੇ ਡਿੱਗ ਗਈਆਂ। ਉਸ ਦੀ ਤਰਫੋਂ ਡੇਵੋਨ ਕੋਨਵੇ ਅਤੇ ਰਚਿਨ ਰਵਿੰਦਰਾ ਨੇ ਅਰਧ ਸੈਂਕੜੇ ਲਗਾਏ। ਮਿਸ਼ੇਲ ਸੈਂਟਨਰ ਨੇ 51 ਗੇਂਦਾਂ ‘ਤੇ 33 ਦੌੜਾਂ ਦੀ ਤੇਜ਼ ਪਾਰੀ ਖੇਡੀ। ਇਨ੍ਹਾਂ ਤਿੰਨਾਂ ਤੋਂ ਇਲਾਵਾ ਉਸ ਦਾ ਕੋਈ ਵੀ ਬੱਲੇਬਾਜ਼ ਖੁੱਲ੍ਹ ਕੇ ਨਹੀਂ ਖੇਡ ਸਕਿਆ। ਭਾਰਤ ਲਈ ਵਾਸ਼ਿੰਗਟਨ ਸੁੰਦਰ ਨੇ 7 ਅਤੇ ਰਵੀਚੰਦਰਨ ਅਸ਼ਵਿਨ ਨੇ 3 ਵਿਕਟਾਂ ਲਈਆਂ।
ਨਿਊਜ਼ੀਲੈਂਡ ਦੀ ਸਪਿਨ ਗੇਂਦਬਾਜ਼ੀ ਦੇ ਸਾਹਮਣੇ ਭਾਰਤੀ ਬੱਲੇਬਾਜ਼ ਹੋਏ ਢਹਿ-ਢੇਰੀ, ਨਿਊਜ਼ੀਲੈਂਡ ਨੂੰ 103 ਦੌੜਾਂ ਦੀ ਮਿਲੀ ਲੀਡ
ਦਿੱਲੀ, 25 ਅਕਤੂਬਰ (ਜੀ ਨਿਊਜ)- ਟੈਸਟ ਸੀਰੀਜ਼ ਦੇ ਦੂਜੇ ਮੈਚ 24 ਅਕਤੂਬਰ ਦਿਨ ਵੀਰਵਾਰ ਤੋਂ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ 25 ਅਕਤੂਬਰ ਨੂੰ ਟੈਸਟ ਮੈਚ ਦੇ ਦੂਜੇ ਦਿਨ ਬੈਕਫੁੱਟ ‘ਤੇ ਰਹੇ ਹਨ। ਇਸ ਤੋ ਇਲਾਵਾ ਦੂਜੇ ਸੈਸ਼ਨ ‘ਚ ਭਾਰਤੀ ਟੀਮ 45.3 ਓਵਰਾਂ ‘ਚ 156 ਦੌੜਾਂ ‘ਤੇ ਆਊਟ ਹੋ ਗਈ। ਨਿਊਜ਼ੀਲੈਂਡ ਕੋਲ 103 ਦੌੜਾਂ ਦੀ ਲੀਡ ਹੈ।
ਇਹ ਵੀ ਪੜ੍ਹੋ-ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਜੋਤੀ-ਜੋਤਿ ਦਿਵਸ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਇਸੇ ਤਰ੍ਹਾਂ ਰਵਿੰਦਰ ਜਡੇਜਾ ਨੇ ਸਭ ਸਭ ਤੋਂ ਵੱਧ 38 ਦੌੜਾਂ ਬਣਾਈਆਂ ਹਨ। ਇਸੇ ਤਰ੍ਹਾਂ ਵਾਸ਼ਿੰਗਟਨ ਸੁੰਦਰ 18 ਦੌੜਾਂ ਬਣਾ ਕੇ ਅਜੇਤੂ ਰਹੇ ਹਨ। ਸ਼ੁਭਮਨ ਗਿੱਲ ਅਤੇ ਯਸ਼ਸਵੀ ਜੈਸਵਾਲ ਨੇ 30-30 ਦੌੜਾਂ ਬਣਾ ਕੇ ਆਊਟ ਹੋ ਗਏ ਸਨ। ਰੋਹਿਤ ਸ਼ਰਮਾ ਖਾਤਾ ਵੀ ਨਹੀਂ ਖੋਲ੍ਹ ਸਕੇ। ਵਿਰਾਟ ਕੋਹਲੀ 1 ਰਨ ਬਣਾ ਕੇ ਆਊਟ ਹੋ ਗਏ। ਰਿਸ਼ਭ ਪੰਤ 18 ਦੌੜਾਂ ਬਣਾ ਕੇ ਆਊਟ ਹੋਏ ਅਤੇ ਸਰਫਰਾਜ਼ ਖਾਨ 11 ਦੌੜਾਂ ਬਣਾ ਕੇ ਆਊਟ ਹੋਏ। ਰਵੀਚੰਦਰਨ ਅਸ਼ਵਿਨ 4 ਦੌੜਾਂ ਬਣਾ ਕੇ ਆਊਟ ਹੋ ਗਏ। ਆਕਾਸ਼ਦੀਪ ਨੇ 6 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਮਿਸ਼ੇਲ ਸੈਂਟਨਰ ਨੇ 7 ਵਿਕਟਾਂ ਲਈਆਂ। ਟਿਮ ਸਾਊਥੀ ਨੇ 1 ਅਤੇ ਗਲੇਨ ਫਿਲਿਪਸ ਨੇ 2 ਵਿਕਟ ਲਈ।
ਇਸ ਤੋਂ ਇਲਾਵਾ ਇਕ ਰਵਿੰਦਰ ਜਡੇਜਾ ਨੇ ਸਭ ਤੋਂ ਹੀ ਵੱਧ 38 ਦੌੜਾਂ ਬਣਾਈਆਂ। ਇਸ ਤੋ ਇਲਾਵਾ ਵਾਸ਼ਿੰਗਟਨ ਸੁੰਦਰ 18 ਦੌੜਾਂ ਬਣਾ ਕੇ ਅਜੇਤੂ ਰਹੇ। ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ 30-30 ਦੌੜਾਂ ਬਣਾ ਕੇ ਆਊਟ ਹੋਏ ਅਤੇ ਰੋਹਿਤ ਸ਼ਰਮਾ ਖਾਤਾ ਵੀ ਨਹੀਂ ਖੋਲ੍ਹ ਸਕੇ। ਵਿਰਾਟ ਕੋਹਲੀ 1 ਰਨ ਬਣਾ ਕੇ ਆਊਟ ਹੋ ਗਏ। ਰਿਸ਼ਭ ਪੰਤ 18 ਦੌੜਾਂ ਬਣਾ ਕੇ ਆਊਟ ਹੋਏ ਅਤੇ ਸਰਫਰਾਜ਼ ਖਾਨ 11 ਦੌੜਾਂ ਬਣਾ ਕੇ ਆਊਟ ਹੋਏ। ਰਵੀਚੰਦਰਨ ਅਸ਼ਵਿਨ 4 ਦੌੜਾਂ ਬਣਾ ਕੇ ਆਊਟ ਹੋ ਗਏ। ਆਕਾਸ਼ਦੀਪ ਨੇ 6 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਮਿਸ਼ੇਲ ਸੈਂਟਨਰ ਨੇ 7 ਵਿਕਟਾਂ ਲਈਆਂ। ਟਿਮ ਸਾਊਥੀ ਨੇ 1 ਅਤੇ ਗਲੇਨ ਫਿਲਿਪਸ ਨੇ 2 ਵਿਕਟ ਲਈ।
ਇਹ ਵੀ ਪੜ੍ਹੋ-NIA ਨੇ ਲਾਰੇਂਸ ਬਿਸ਼ਨੋਈ ਦੇ ਭਰਾ ਤੇ ਸ਼ਿਕੰਜਾ ਕੱਸਿਆ, ਅਨਮੋਲ ‘ਤੇ 10 ਲੱਖ ਦਾ ਇਨਾਮ ਐਲਾਨਿਆ
ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਚਾਹ ਤੋਂ ਬਾਅਦ ਨਿਊਜ਼ੀਲੈਂਡ ਦੀ ਪਹਿਲੀ ਪਾਰੀ 79.1 ਓਵਰਾਂ ‘ਚ 259 ਦੌੜਾਂ ‘ਤੇ ਆਲ ਆਊਟ ਹੋ ਗਈ। ਉਸ ਦੀਆਂ ਆਖਰੀ 7 ਵਿਕਟਾਂ ਸਿਰਫ 62 ਦੌੜਾਂ ‘ਤੇ ਡਿੱਗ ਗਈਆਂ। ਉਸ ਦੀ ਤਰਫੋਂ ਡੇਵੋਨ ਕੋਨਵੇ ਅਤੇ ਰਚਿਨ ਰਵਿੰਦਰਾ ਨੇ ਅਰਧ ਸੈਂਕੜੇ ਲਗਾਏ। ਮਿਸ਼ੇਲ ਸੈਂਟਨਰ ਨੇ 51 ਗੇਂਦਾਂ ‘ਤੇ 33 ਦੌੜਾਂ ਦੀ ਤੇਜ਼ ਪਾਰੀ ਖੇਡੀ। ਇਨ੍ਹਾਂ ਤਿੰਨਾਂ ਤੋਂ ਇਲਾਵਾ ਉਸ ਦਾ ਕੋਈ ਵੀ ਬੱਲੇਬਾਜ਼ ਖੁੱਲ੍ਹ ਕੇ ਨਹੀਂ ਖੇਡ ਸਕਿਆ। ਭਾਰਤ ਲਈ ਵਾਸ਼ਿੰਗਟਨ ਸੁੰਦਰ ਨੇ 7 ਅਤੇ ਰਵੀਚੰਦਰਨ ਅਸ਼ਵਿਨ ਨੇ 3 ਵਿਕਟਾਂ ਲਈਆਂ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।