ਪੰਜਾਬ ‘ਚ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਚੰਡੀਗੜ੍ਹ-ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਜੰਮੂ-ਕਸ਼ਮੀਰ ‘ਚ ਹੋਈ ਬਰਫਬਾਰੀ ਦਾ ਅਸਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ‘ਤੇ ਵੀ ਪੈ ਰਿਹਾ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਮੈਦਾਨੀ ਇਲਾਕਿਆਂ ਵਿੱਚ ਹੋਈ ਬਾਰਿਸ਼ ਨੇ ਵੀ ਮੌਸਮ ਨੂੰ ਠੰਡਾ ਕਰ ਦਿੱਤਾ ਹੈ। ਇਸ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਵੀ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਕੂਲ ਹੁਣ 8 ਜਨਵਰੀ ਨੂੰ ਖੁੱਲ੍ਹਣਗੇ।
ਇਹ ਵੀ ਪੜ੍ਹੋ-2024 ਤੱਕ ਪੰਚਾਇਤੀ ਜ਼ਮੀਨ ਤੋਂ 12809 ਏਕੜ ਕਬਜ਼ੇ ਹਟਾਏ
ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਅਕਾਊਂਟ ਐਕਸ ਰਾਹੀਂ ਦਿੱਤੀ ਹੈ।ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਠੰਡ ਦੇ ਚੱਲਦਿਆਂ ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ। 8 ਜਨਵਰੀ ਨੂੰ ਖੁੱਲ੍ਹੇਗਾ।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਠੰਢ ਦੇ ਮੱਦੇਨਜ਼ਰ 24 ਤੋਂ 31 ਦਸੰਬਰ 2024 ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ।
-ਪੰਜਾਬ ‘ਚ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਚੰਡੀਗੜ੍ਹ-ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਜੰਮੂ-ਕਸ਼ਮੀਰ ‘ਚ ਹੋਈ ਬਰਫਬਾਰੀ ਦਾ ਅਸਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ‘ਤੇ ਵੀ ਪੈ ਰਿਹਾ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਮੈਦਾਨੀ ਇਲਾਕਿਆਂ ਵਿੱਚ ਹੋਈ ਬਾਰਿਸ਼ ਨੇ ਵੀ ਮੌਸਮ ਨੂੰ ਠੰਡਾ ਕਰ ਦਿੱਤਾ ਹੈ। ਇਸ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਵੀ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਕੂਲ ਹੁਣ 8 ਜਨਵਰੀ ਨੂੰ ਖੁੱਲ੍ਹਣਗੇ।
ਇਹ ਵੀ ਪੜ੍ਹੋ-ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਆਈ ਵੱਡੀ ਖਬਰ, ਪੰਜਾਬ ਸਰਕਾਰ ਨੂੰ 3 ਦਿਨ ਹੋਰ ਮਿਲੇ
ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਅਕਾਊਂਟ ਐਕਸ ਰਾਹੀਂ ਦਿੱਤੀ ਹੈ।ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਠੰਡ ਦੇ ਚੱਲਦਿਆਂ ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ। 8 ਜਨਵਰੀ ਨੂੰ ਖੁੱਲ੍ਹੇਗਾ।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਠੰਢ ਦੇ ਮੱਦੇਨਜ਼ਰ 24 ਤੋਂ 31 ਦਸੰਬਰ 2024 ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਸੀ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।