ਪੰਜਾਬ-ਚੰਡੀਗੜ੍ਹ ਨੂੰ 5 ਦਿਨਾਂ ਤੱਕ ਠੰਢ ਤੋਂ ਨਹੀਂ ਮਿਲੇਗੀ ਰਾਹਤ; 10 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ
ਚੰਡੀਗੜ੍ਹ- ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਰਾਹੁਲ ਗਾਂਧੀ ਖਿਲਾਫ FIR ਦਰਜ ਹੋਣ ਤੇ ਕਾਂਗਰਸ ਅੱਜ ਦੇਸ਼ ਭਰ ‘ਚ ਕਰੇਗੀ ਪ੍ਰਦਰਸ਼ਨ
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
ਦਿੱਲੀ ਐਨਸੀਆਰ ਵਿੱਚ ਪਿਛਲੇ 1-2 ਦਿਨਾਂ ਤੋਂ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਸੀ। ਇਸ ਦੇ ਅਨੁਸਾਰ ਸ਼ੁੱਕਰਵਾਰ 20 ਦਸੰਬਰ 2024 ਨੂੰ ਵੀ ਦਿੱਲੀ ਐਨਸੀਆਰ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਕਈ ਥਾਵਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਹੋ ਸਕਦੀ ਹੈ।

ਇਹ ਵੀ ਪੜ੍ਹੋ-ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ, ਸੁਪਰੀਮ ਕੋਰਟ ਦੇ ਹੁਕਮ
ਦਿੱਲੀ ਐਨਸੀਆਰ ਵਿੱਚ ਪਿਛਲੇ 1-2 ਦਿਨਾਂ ਤੋਂ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਸੀ। ਇਸ ਦੇ ਅਨੁਸਾਰ ਸ਼ੁੱਕਰਵਾਰ 20 ਦਸੰਬਰ 2024 ਨੂੰ ਵੀ ਦਿੱਲੀ ਐਨਸੀਆਰ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਕਈ ਥਾਵਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਹੋ ਸਕਦੀ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।