ਬਿਕਰਮ ਮਜੀਠੀਆ ਸਬੰਧੀ ਵੱਡੀ ਖ਼ਬਰ! ਅਦਾਲਤ ਵਿੱਚ ਹੋਈ ਸੁਣਵਾਈ
ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ।

ਚੰਡੀਗੜ੍ਹ- ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ।
ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ, ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


