Image default
ਤਾਜਾ ਖਬਰਾਂ

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਆਸ਼ੂ ਨੂੰ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Advertisement

ਚੰਡੀਗੜ੍ਹ- ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਜੋ ਪੰਜਾਬ ਦੇ ਵਿਚ ਇੱਕ ਟੈਂਡਰ ਘੁਟਾਲੇ ਦੇ ਨਾਲ ਜੁੜੇ ਹੋਏ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸਬੰਧਤ ਹਨ, ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਦੇ ਵਿੱਚ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਆਸ਼ੂ ਖ਼ਿਲਾਫ਼ ਦਰਜ ਐਫਆਈਆਰ ਨੂੰ ਵੀ ਰੱਦ ਕਰ ਦਿੱਤਾ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ-ਡੱਲੇਵਾਲ ਨੂੰ ਅਸਥਾਈ ਹਸਪਤਾਲ ‘ਚ ਤਬਦੀਲ ਕਰਨ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਨਿਰਦੇਸ਼

ਇਹ ਮਾਮਲਾ ਸੀ

Advertisement

ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 1 ਅਗਸਤ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਨੂੰ ਸੰਘੀ ਏਜੰਸੀ ਦੇ ਖੇਤਰੀ ਦਫ਼ਤਰ ‘ਚ ਪੁੱਛਗਿੱਛ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ। ਅਗਸਤ 2023 ਵਿੱਚ, ਈਡੀ ਨੇ ਆਸ਼ੂ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੁਝ ਹੋਰਾਂ ਦੀਆਂ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਸੀ।

ਮਨੀ ਲਾਂਡਰਿੰਗ ਦੀ ਇਹ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਦੀ ਪੰਜਾਬ ਸਰਕਾਰ ਦੀ ਟਰਾਂਸਪੋਰਟ ਅਤੇ ਲੇਬਰ ਕਾਰਟੇਜ ਨੀਤੀ 2021 ਦੇ ਨਾਲ ਸਬੰਧਤ FIR ਅਤੇ ਜਾਅਲੀ ਵਿਅਕਤੀਆਂ ਨੂੰ ਪਲਾਟ ਅਲਾਟ ਕਰਨ ਦੇ ਸਬੰਧੀ ਲੁਧਿਆਣਾ ਇੰਪਰੂਵਮੈਂਟ ਟਰੱਸਟ “ਘਪਲੇ” ਦੇ ਨਾਲ ਸਬੰਧਤ ਸ਼ਿਕਾਇਤਾਂ ਤੋਂ ਇਹ ਸ਼ੁਰੂ ਹੋਈ ਸੀ।

Advertisement

ਈਡੀ ਨੇ ਕਿਹਾ ਸੀ ਕਿ ਇਹ ਦੋਸ਼ ਲਗਾਇਆ ਗਿਆ ਸੀ ਕਿ ਟੈਂਡਰ ਠੇਕੇਦਾਰਾਂ ਨੂੰ ਅਲਾਟ ਕੀਤੇ ਗਏ ਸਨ ਜਿਨ੍ਹਾਂ ਨੇ ਸੀਵੀਸੀ, ਖੁਰਾਕ ਅਤੇ ਸਿਵਲ ਸਪਲਾਈਜ਼ ਦੇ ਚੇਅਰਮੈਨ ਰਾਕੇਸ਼ ਕੁਮਾਰ ਸਿੰਗਲਾ ਰਾਹੀਂ ਮੰਤਰੀ (ਆਸ਼ੂ) ਤੱਕ ਪਹੁੰਚ ਕੀਤੀ ਸੀ। ਆਸ਼ੂ ਪੰਜਾਬ ਸਰਕਾਰ ਵਿੱਚ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹਨ।

ਇਹ ਵੀ ਪੜ੍ਹੋ-ਪੰਜਾਬ-ਚੰਡੀਗੜ੍ਹ ਨੂੰ 5 ਦਿਨਾਂ ਤੱਕ ਠੰਢ ਤੋਂ ਨਹੀਂ ਮਿਲੇਗੀ ਰਾਹਤ; 10 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਸਰਕਾਰ ਦੀ ਟਰਾਂਸਪੋਰਟ ਅਤੇ ਲੇਬਰ ਕਾਰਟੇਜ ਨੀਤੀ 2021 ਨਾਲ ਸਬੰਧਤ ਇੱਕ ਐਫਆਈਆਰ ਤੋਂ ਬਾਅਦ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਇਸ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਲੁਧਿਆਣਾ ਘੁਟਾਲੇ ਦੇ ਸਬੰਧ ਵਿਚ ਵੀ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ, ਜਿਸ ਦੇ ਵਿਚ ਜਾਅਲੀ ਵਿਅਕਤੀਆਂ ਨੂੰ ਹੀ ਪਲਾਟ ਅਲਾਟ ਕੀਤੇ ਹੋਏ ਸਨ, ਇਸ ਦੇ ਨਾਲ ਮਨੀ ਲਾਂਡਰਿੰਗ ਦੀ ਜਾਂਚ ਹੋਈ ਸੀ।

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਆਸ਼ੂ ਨੂੰ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Advertisement

Advertisement

ਚੰਡੀਗੜ੍ਹ- ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਜੋ ਪੰਜਾਬ ਦੇ ਵਿਚ ਇੱਕ ਟੈਂਡਰ ਘੁਟਾਲੇ ਦੇ ਨਾਲ ਜੁੜੇ ਹੋਏ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸਬੰਧਤ ਹਨ, ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੱਜ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਦੇ ਵਿੱਚ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਆਸ਼ੂ ਖ਼ਿਲਾਫ਼ ਦਰਜ ਐਫਆਈਆਰ ਨੂੰ ਵੀ ਰੱਦ ਕਰ ਦਿੱਤਾ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ-ਰਾਹੁਲ ਗਾਂਧੀ ਖਿਲਾਫ FIR ਦਰਜ ਹੋਣ ਤੇ ਕਾਂਗਰਸ ਅੱਜ ਦੇਸ਼ ਭਰ ‘ਚ ਕਰੇਗੀ ਪ੍ਰਦਰਸ਼ਨ

ਇਹ ਮਾਮਲਾ ਸੀ

ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 1 ਅਗਸਤ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਨੂੰ ਸੰਘੀ ਏਜੰਸੀ ਦੇ ਖੇਤਰੀ ਦਫ਼ਤਰ ‘ਚ ਪੁੱਛਗਿੱਛ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ। ਅਗਸਤ 2023 ਵਿੱਚ, ਈਡੀ ਨੇ ਆਸ਼ੂ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੁਝ ਹੋਰਾਂ ਦੀਆਂ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ ਸੀ।

Advertisement

ਮਨੀ ਲਾਂਡਰਿੰਗ ਦੀ ਇਹ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਦੀ ਪੰਜਾਬ ਸਰਕਾਰ ਦੀ ਟਰਾਂਸਪੋਰਟ ਅਤੇ ਲੇਬਰ ਕਾਰਟੇਜ ਨੀਤੀ 2021 ਦੇ ਨਾਲ ਸਬੰਧਤ FIR ਅਤੇ ਜਾਅਲੀ ਵਿਅਕਤੀਆਂ ਨੂੰ ਪਲਾਟ ਅਲਾਟ ਕਰਨ ਦੇ ਸਬੰਧੀ ਲੁਧਿਆਣਾ ਇੰਪਰੂਵਮੈਂਟ ਟਰੱਸਟ “ਘਪਲੇ” ਦੇ ਨਾਲ ਸਬੰਧਤ ਸ਼ਿਕਾਇਤਾਂ ਤੋਂ ਇਹ ਸ਼ੁਰੂ ਹੋਈ ਸੀ।

ਈਡੀ ਨੇ ਕਿਹਾ ਸੀ ਕਿ ਇਹ ਦੋਸ਼ ਲਗਾਇਆ ਗਿਆ ਸੀ ਕਿ ਟੈਂਡਰ ਠੇਕੇਦਾਰਾਂ ਨੂੰ ਅਲਾਟ ਕੀਤੇ ਗਏ ਸਨ ਜਿਨ੍ਹਾਂ ਨੇ ਸੀਵੀਸੀ, ਖੁਰਾਕ ਅਤੇ ਸਿਵਲ ਸਪਲਾਈਜ਼ ਦੇ ਚੇਅਰਮੈਨ ਰਾਕੇਸ਼ ਕੁਮਾਰ ਸਿੰਗਲਾ ਰਾਹੀਂ ਮੰਤਰੀ (ਆਸ਼ੂ) ਤੱਕ ਪਹੁੰਚ ਕੀਤੀ ਸੀ। ਆਸ਼ੂ ਪੰਜਾਬ ਸਰਕਾਰ ਵਿੱਚ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹਨ।

Advertisement

ਇਹ ਵੀ ਪੜ੍ਹੋ-ਮੈਂ ਪਹਿਲਾ ਜਥੇਦਾਰ ਨਹੀਂ ਜਿਸ ਨੂੰ ਜ਼ਲੀਲ ਕਰਕੇ ਕੱਢਿਆ ਗਿਆ ਹੋਵੇ, SGPC ਦੀ ਕਾਰਵਾਈ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਸਰਕਾਰ ਦੀ ਟਰਾਂਸਪੋਰਟ ਅਤੇ ਲੇਬਰ ਕਾਰਟੇਜ ਨੀਤੀ 2021 ਨਾਲ ਸਬੰਧਤ ਇੱਕ ਐਫਆਈਆਰ ਤੋਂ ਬਾਅਦ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਇਸ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਲੁਧਿਆਣਾ ਘੁਟਾਲੇ ਦੇ ਸਬੰਧ ਵਿਚ ਵੀ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ, ਜਿਸ ਦੇ ਵਿਚ ਜਾਅਲੀ ਵਿਅਕਤੀਆਂ ਨੂੰ ਹੀ ਪਲਾਟ ਅਲਾਟ ਕੀਤੇ ਹੋਏ ਸਨ, ਇਸ ਦੇ ਨਾਲ ਮਨੀ ਲਾਂਡਰਿੰਗ ਦੀ ਜਾਂਚ ਹੋਈ ਸੀ।
-(ਰੋਜਾਨਾ ਸਪੋਕਸਮੈਨ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਕਸੂਤੇ ਫਸੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਬਿੱਟੂ ਖਿਲਾਫ FIR ਦਰਜ, ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ਦਾ ਭੁਗਤਣਾ ਪਿਆ ਖਮਿਆਜ਼ਾ

Balwinder hali

Breaking- ਰੇਲਵੇ ਲਾਈਨ ਤੋਂ ਰੇਲਗੱਡੀ ਉਤਰਨ ਨਾਲ ਲਾਈਨਾਂ ਜਾਮ, ਇਕ ਇਮਾਰਤ ਬੁਰੀ ਤਰ੍ਹਾਂ ਪ੍ਰਭਾਵਿਤ

punjabdiary

Breaking- ਕਣਕ ਦੀ ਗੁਲਾਬੀ ਸੁੰਡੀ ਤੋਂ ਨਾਂ ਘਬਰਾਉਣ ਕਿਸਾਨ – ਮੁੱਖ ਖੇਤੀਬਾੜੀ ਅਫਸਰ

punjabdiary

Leave a Comment