Image default
ਤਾਜਾ ਖਬਰਾਂ

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚੋਂ ਕੱਢਣ ਦੇ ਹੁਕਮ, ਜਥੇਦਾਰਾਂ ਖਿਲਾਫ ਦਿੱਤੇ ਬਿਆਨਾਂ ਦਾ ਨਹੀਂ ਦੇ ਸਕੇ ਸਬੂਤ

Advertisement

ਸ੍ਰੀ ਅਮ੍ਰਿਤਸਰ ਸਾਹਿਬ, 15 ਅਕਤੂਬਰ (ਏਬੀਪੀ ਸਾਂਝਾ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨ ‘ਤੇ ਦਬਾਅ ਬਣਾਉਣ ਦੇ ਦਿੱਤੇ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਹਨ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਵਿਚੋਂ 10 ਸਾਲਾਂ ਲਈ ਬਾਹਰ ਕੀਤਾ ਜਾਵੇ।

ਇਹ ਵੀ ਪੜ੍ਹੋ- ਇਸ ਪਿੰਡ ਵਾਸੀਆਂ ਨੇ ਵੋਟਿੰਗ ਸ਼ੁਰੂ ਨਹੀਂ ਹੋਣ ਦਿੱਤੀ, ਵੋਟਾਂ ਨਾ ਬਣਨ ਕਾਰਨ ਦੇ ਰਹੇ ਹਨ ਧਰਨਾ

ਦੱਸ ਦੇਈਏ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ਵਿੱਚੋਂ ਕੱਢਣ ਦਾ ਹੁਕਮ ਦਿੱਤਾ ਸੀ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਲਟੋਹਾ ਦੁਬਾਰਾ ਬੋਲਦੇ ਰਹੇ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਿਨੀਂ ਬਿਮਾਰ ਸਨ ਅਤੇ ਇਸ ਮੌਕੇ ਵਲਟੋਹਾ ਉਨ੍ਹਾਂ ਦੇ ਘਰ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਆਏ ਸਨ, ਇਸ ਮੌਕੇ ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਵਿਰੁੱਧ ਕੋਈ ਉਲਟ ਫੈਸਲਾ ਲਿਆ ਗਿਆ ਸੁਖਬੀਰ ਸਿੰਘ ਬਾਦਲ ਗਿਆ ਤਾਂ ਖੰਡਾ ਖੜਕਾਏਗਾ। ਜਥੇਦਾਰ ਨੇ ਕਿਹਾ ਕਿ ਵਲਟੋਹਾ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਫੋਨ ‘ਤੇ ਰਿਕਾਰਡ ਕੀਤਾ ਜੋ ਕਿ ਧੋਖਾ ਹੈ।

ਜਥੇਦਾਰਾਂ ਨੇ ਕਿਹਾ ਕਿ ਵਲਟੋਹਾ ਜਥੇਦਾਰਾਂ ਖਿਲਾਫ ਦਿੱਤੇ ਬਿਆਨਾਂ ਦਾ ਕੋਈ ਸਬੂਤ ਨਹੀਂ ਦੇ ਸਕੇ, ਜਿਸ ਨਾਲ ਵਲਟੋਹਾ ਵੱਲੋਂ ਕੀਤੇ ਗਏ ਸਾਰੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਜਥੇਦਾਰ ਨੇ ਕਿਹਾ ਕਿ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਦੀ ਮਾੜੀ ਭਾਸ਼ਾ ਕਾਰਨ ਪੰਥਕ ਜੱਥੇਬੰਦੀ ਦਾ ਵੱਡਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਤਣਾਅਪੂਰਨ, ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ, ਕੋਟ ਰਜ਼ਾਦਾ ਵਿੱਚ ਬੈਲਟ ਗਾਇਬ

Advertisement

ਜਥੇਦਾਰ ਨੇ ਕਿਹਾ ਕਿ ਇਸ ਸਭ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਮੁਆਫੀ ਵੀ ਮੰਗ ਲਈ ਹੈ, ਜਿਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਵਿਰਸਾ ਸਿੰਘ ਨੂੰ 10 ਸਾਲ ਲਈ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚੋਂ ਕੱਢਣ ਦੇ ਹੁਕਮ, ਜਥੇਦਾਰਾਂ ਖਿਲਾਫ ਦਿੱਤੇ ਬਿਆਨਾਂ ਦਾ ਨਹੀਂ ਦੇ ਸਕੇ ਸਬੂਤ

Advertisement

ਸ੍ਰੀ ਅਮ੍ਰਿਤਸਰ ਸਾਹਿਬ, 15 ਅਕਤੂਬਰ (ਏਬੀਪੀ ਸਾਂਝਾ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨ ‘ਤੇ ਦਬਾਅ ਬਣਾਉਣ ਦੇ ਦਿੱਤੇ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਹਨ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਵਿਚੋਂ 10 ਸਾਲਾਂ ਲਈ ਬਾਹਰ ਕੀਤਾ ਜਾਵੇ।

ਇਹ ਵੀ ਪੜ੍ਹੋ- ਕਿਸਾਨਾਂ ਨੇ CM ਮਾਨ ਨੂੰ ਘੇਰਨ ਦਾ ਕੀਤਾ ਐਲਾਨ, 18 ਅਕਤੂਬਰ ਤੋਂ ਚੰਡੀਗੜ੍ਹ ਕੋਠੀ ਅੱਗੇ ਲਗਾਉਣਗੇ ਪੱਕਾ ਮੋਰਚਾ

Advertisement

ਦੱਸ ਦੇਈਏ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ਵਿੱਚੋਂ ਕੱਢਣ ਦਾ ਹੁਕਮ ਦਿੱਤਾ ਸੀ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਲਟੋਹਾ ਦੁਬਾਰਾ ਬੋਲਦੇ ਰਹੇ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਿਨੀਂ ਬਿਮਾਰ ਸਨ ਅਤੇ ਇਸ ਮੌਕੇ ਵਲਟੋਹਾ ਉਨ੍ਹਾਂ ਦੇ ਘਰ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਆਏ ਸਨ, ਇਸ ਮੌਕੇ ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਵਿਰੁੱਧ ਕੋਈ ਉਲਟ ਫੈਸਲਾ ਲਿਆ ਗਿਆ ਸੁਖਬੀਰ ਸਿੰਘ ਬਾਦਲ ਗਿਆ ਤਾਂ ਖੰਡਾ ਖੜਕਾਏਗਾ। ਜਥੇਦਾਰ ਨੇ ਕਿਹਾ ਕਿ ਵਲਟੋਹਾ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਫੋਨ ‘ਤੇ ਰਿਕਾਰਡ ਕੀਤਾ ਜੋ ਕਿ ਧੋਖਾ ਹੈ।

Advertisement

ਜਥੇਦਾਰਾਂ ਨੇ ਕਿਹਾ ਕਿ ਵਲਟੋਹਾ ਜਥੇਦਾਰਾਂ ਖਿਲਾਫ ਦਿੱਤੇ ਬਿਆਨਾਂ ਦਾ ਕੋਈ ਸਬੂਤ ਨਹੀਂ ਦੇ ਸਕੇ, ਜਿਸ ਨਾਲ ਵਲਟੋਹਾ ਵੱਲੋਂ ਕੀਤੇ ਗਏ ਸਾਰੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਜਥੇਦਾਰ ਨੇ ਕਿਹਾ ਕਿ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਦੀ ਮਾੜੀ ਭਾਸ਼ਾ ਕਾਰਨ ਪੰਥਕ ਜੱਥੇਬੰਦੀ ਦਾ ਵੱਡਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਬਾਬਾ ਸਿੱਦੀਕੀ ਦੀ ਮੌਤ ਤੋਂ ਡਰੇ ਸਲਮਾਨ ਖਾਨ ਨੇ ਲਿਆ ਵੱਡਾ ਫੈਸਲਾ

ਜਥੇਦਾਰ ਨੇ ਕਿਹਾ ਕਿ ਇਸ ਸਭ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਮੁਆਫੀ ਵੀ ਮੰਗ ਲਈ ਹੈ, ਜਿਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਵਿਰਸਾ ਸਿੰਘ ਨੂੰ 10 ਸਾਲ ਲਈ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਮੁੱਖ ਮੰਤਰੀ ਨੇ ਕੈਨੇਡਾ ‘ਚ ਵਾਪਰੀ ਘਟਨਾ ਦੀ ਕੀਤੀ ਨਿੰਦਾ, ਸੀਐਮ ਮਾਨ ਨੇ ਕਹਿ ਦਿੱਤੀ ਵੱਡੀ ਗੱਲ

Balwinder hali

ਪੰਜਾਬ ‘ਚ ਗਰਮੀ ਦਾ ਕਹਿਰ, 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ

punjabdiary

ਰਾਹੁਲ ਗਾਂਧੀ ਦੇ ਬਿਆਨ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Balwinder hali

Leave a Comment