Image default
ਤਾਜਾ ਖਬਰਾਂ

ਸੁਖਬੀਰ ‘ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਨੂੰ ਪੰਥ ਚੋਂ ਛੇਕਣ ਦਾ SGPC ਨੇ ਪਾਇਆ ਮਤਾ, ਜਥੇਦਾਰ ਕੋਲ ਪਹੁੰਚਿਆ ਮਾਮਲਾ

Advertisement

ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ।

ਇਹ ਵੀ ਪੜ੍ਹੋ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਭੰਗ

ਉਨ੍ਹਾਂ ਨੇ ਇੱਕ ਕਮੇਟੀ ਬਣਾ ਕੇ 3 ਹਫ਼ਤਿਆਂ ਵਿੱਚ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਸੁਖਬੀਰ ਬਾਦਲ ‘ਤੇ ਹਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ ‘ਚ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਕੱਢਣ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਮਿਲ ਚੁੱਕੇ ਹਨ। ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖਰੀ ਕਮੇਟੀ ਬਣਾ ਦਿੱਤੀ ਹੈ।

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਹਮਲੇ ਵਿੱਚ ਗੋਲੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਰੇਦਾਰ ਨੂੰ ਲੱਗੀ, ਜਿਸ ਨਾਲ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਇਸ ਨਾਲ ਸਮਾਜ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਅਪਮਾਨ ਹੈ ਅਤੇ ਬਹੁਤ ਹੀ ਦੁੱਖ ਦੀ ਗੱਲ ਹੈ, ਇਸ ਲਈ ਦੋਖੀ ਵਿਰੁੱਧ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਡੂੰਘੀ ਸਾਜ਼ਿਸ਼ ਦਾ ਨਤੀਜਾ ਦੱਸਿਆ ਹੈ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੀ ਦੱਸੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

Advertisement

ਇਹ ਵੀ ਪੜ੍ਹੋ-ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸ਼ੰਭੂ ਸਮੇਤ ਸਾਰੇ ਹਾਈਵੇ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਵੇਸ਼ ਕਮੇਟੀ ਵੀ ਮਹਿਸੂਸ ਕਰਦੀ ਹੈ ਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਨਤੀਜਾ ਹੈ। ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।

ਸੁਖਬੀਰ ‘ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਨੂੰ ਪੰਥ ਚੋਂ ਛੇਕਣ ਦਾ SGPC ਨੇ ਪਾਇਆ ਮਤਾ, ਜਥੇਦਾਰ ਕੋਲ ਪਹੁੰਚਿਆ ਮਾਮਲਾ

Advertisement

ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ।

ਇਹ ਵੀ ਪੜ੍ਹੋ-ਚੰਡੀਗੜ੍ਹ-ਪੰਜਾਬ ‘ਚ ਅੱਜ ਤੋ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਦਿੱਤੀ ਚਿਤਾਵਨੀ

Advertisement

ਉਨ੍ਹਾਂ ਨੇ ਇੱਕ ਕਮੇਟੀ ਬਣਾ ਕੇ 3 ਹਫ਼ਤਿਆਂ ਵਿੱਚ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਸੁਖਬੀਰ ਬਾਦਲ ‘ਤੇ ਹਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ ‘ਚ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਕੱਢਣ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਮਿਲ ਚੁੱਕੇ ਹਨ। ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖਰੀ ਕਮੇਟੀ ਬਣਾ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਹਮਲੇ ਵਿੱਚ ਗੋਲੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਰੇਦਾਰ ਨੂੰ ਲੱਗੀ, ਜਿਸ ਨਾਲ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਇਸ ਨਾਲ ਸਮਾਜ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

Advertisement

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਅਪਮਾਨ ਹੈ ਅਤੇ ਬਹੁਤ ਹੀ ਦੁੱਖ ਦੀ ਗੱਲ ਹੈ, ਇਸ ਲਈ ਦੋਖੀ ਵਿਰੁੱਧ ਪੰਥਕ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਡੂੰਘੀ ਸਾਜ਼ਿਸ਼ ਦਾ ਨਤੀਜਾ ਦੱਸਿਆ ਹੈ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੀ ਦੱਸੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ-40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀ ਘਰਾਂ ਨੂੰ ਭੇਜੇ… ਪੁਲਿਸ ਅਲਰਟ ‘ਤੇ

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਵੇਸ਼ ਕਮੇਟੀ ਵੀ ਮਹਿਸੂਸ ਕਰਦੀ ਹੈ ਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਨਤੀਜਾ ਹੈ। ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।
-(ਏਬੀਪੀ ਸਾਂਝਾ)

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਇਕ ਮੁਲਾਜ਼ਮ ਅਤੇ ਵਿਭਾਗ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

punjabdiary

ਹਰਿਆਣਾ ਸਿੱਖ ਗੁਰਦੁਆਰਾ ਐਕਟ 2014 ‘ਚ ਸੋਧ ਨੂੰ ਸੈਣੀ ਸਰਕਾਰ ਨੇ ਦਿੱਤੀ ਮਨਜੂਰੀ, ਓਰਡੀਨੈਂਸ ਲਿਆਉਣ ਦੀ ਤਿਆਰੀ ‘ਚ

punjabdiary

ਜ਼ੀਰਕਪੁਰ ਦੇ ਸਰਕਾਰੀ ਹਸਪਤਾਲ ਵਿੱਚ ਗਰਭਵਤੀ ਮਹਿਲਾ ਡਾਕਟਰ ਨਾਲ ਕੀਤੀ ਖਿੱਚਧੂਹ, 2 ਨੌਜਵਾਨਾਂ ਨੇ ਇੰਜੈਕਸ਼ਨ ਚੋਰੀ ਕਰਨ ਦੀ ਕੀਤੀ ਕੋਸ਼ਿਸ਼

Balwinder hali

Leave a Comment