ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਡੀਜੀਪੀ ਤੋਂ ਜਵਾਬ ਕੀਤਾ ਤਲਬ
ਚੰਡੀਗੜ੍ਹ- ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕੇਸ ਦੀ ਅਗਲੀ ਸੁਣਵਾਈ 2 ਦਸੰਬਰ ਤੋਂ ਪਹਿਲਾਂ ਮੁਹਾਲੀ ਦੇ ਤਤਕਾਲੀ ਐਸਐਸਪੀ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ ‘ਚ ਹਾਈਕੋਰਟ ‘ਚ ਪੇਸ਼ ਹੋ ਕੇ ਜਵਾਬ ਦੇਣਾ ਪਵੇਗਾ। ਇਸ ਦੇ ਨਾਲ ਹੀ ਡੀਜੀਪੀ ਨੂੰ ਇੱਕ ਵਾਰ ਫਿਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪਹਿਲਾਂ ਇਹ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ, ਕਿਸ ਆਧਾਰ ਉਤੇ ਇਹ ਗੱਲ ਕਹੀ ਸੀ। ਇਸ ਦੇ ਨਾਲ ਹੀ ਡੀਜੀਪੀ ਦੀ ਉਸ ਇੰਟਰਵਿਊ ਦੀ ਪੂਰੀ ਪ੍ਰਤੀਲਿਪੀ ਹਾਈ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ-ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਉਣਗੇ ਬਾਹਰ, ਮਿਲੀ ਪੈਰੋਲ
ਚੰਡੀਗੜ੍ਹ- ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕੇਸ ਦੀ ਅਗਲੀ ਸੁਣਵਾਈ 2 ਦਸੰਬਰ ਤੋਂ ਪਹਿਲਾਂ ਮੁਹਾਲੀ ਦੇ ਤਤਕਾਲੀ ਐਸਐਸਪੀ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ-ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਲਈ ਮੰਗੀ ਮੁਆਫੀ
ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ ‘ਚ ਹਾਈਕੋਰਟ ‘ਚ ਪੇਸ਼ ਹੋ ਕੇ ਜਵਾਬ ਦੇਣਾ ਪਵੇਗਾ। ਇਸ ਦੇ ਨਾਲ ਹੀ ਡੀਜੀਪੀ ਨੂੰ ਇੱਕ ਵਾਰ ਫਿਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪਹਿਲਾਂ ਇਹ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ, ਕਿਸ ਆਧਾਰ ਉਤੇ ਇਹ ਗੱਲ ਕਹੀ ਸੀ। ਇਸ ਦੇ ਨਾਲ ਹੀ ਡੀਜੀਪੀ ਦੀ ਉਸ ਇੰਟਰਵਿਊ ਦੀ ਪੂਰੀ ਪ੍ਰਤੀਲਿਪੀ ਹਾਈ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।